ਲੁਧਿਆਣਾ ‘ਚ ਸਾਢੇ 3 ਕਰੋੜ ਦੀ ਚੋਰੀ ਦੇ ਮੁਲਜ਼ਮ ਕਾਬੂ ! ਚੋਰੀ ਦੇ ਗਹਿਣੇ ਵੀ ਪੁਲਿਸ ਨੇ ਕੀਤੇ ਬਰਾਮਦ !
ਚੋਰੀ ਦੇ ਮਾਮਲੇ ਵਿੱਚ ਕੇਸ ਦੁਗਰੀ ਪੁਲਿਸ ਵਿੱਚ ਦਰਜ ਹੋਇਆ ਸੀ
ਚੋਰੀ ਦੇ ਮਾਮਲੇ ਵਿੱਚ ਕੇਸ ਦੁਗਰੀ ਪੁਲਿਸ ਵਿੱਚ ਦਰਜ ਹੋਇਆ ਸੀ
ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਜਾਣ ਦਾ ਸਿਲਸਿਲਾ ਜਾਰੀ ਹੈ।ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਇੰਗਲੈਂਡ, ਅਮਰੀਕਾ, ਕੈਨੇਡਾ ਆਦਿ ਦੇਸ਼ਾਂ ਵਿਚ ਜਾ ਕੇ ਆਪਣਾ ਸੁਨਹਿਰੀ ਭਵਿੱਖ ਬਣਾਉਂਦੇ ਹਨ। ਉਨ੍ਹਾਂ ਦੀ ਸੁਪਨਾ ਹੁੰਦਾ ਹੈ ਕਿ ਵਿਦੇਸ਼ ਵਿਚ ਰਹਿ ਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਪੁਰਾਣੀ ਪਾਰਲੀਮੈਂਟ ਦੀ ਇਮਾਰਤ “9ਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਰਨ ਦੀ ਮੰਗ ਕੀਤੀ। ਬਾਦਲ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਲਈ ਆਪਣਾ ਸੀਸ ਕੁਰਬਾਨ ਕਰਕੇ ਭਾਰਤ ਵਿੱਚ ਲੋਕਤੰਤਰ ਦੀ ਨੀਂਹ ਰੱਖੀ। ਸੰਸਦ ਵਿਚ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੈਨੇਡੀਅਨ ਪਾਰਲੀਮੈਂਟ ਵਿੱਚ ਬੋਲਦਿਆਂ ਟਰੂਡੋ ਨੇ ਭਾਰਤ ਸਰਕਾਰ ‘ਤੇ ਸਿੱਖ ਆਗੂ ਨਿੱਝਰ ਦੇ ਕਤਲ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ
ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ, ਨਸ਼ਾ ਤਸਕਰੀ ਅਤੇ ਹੋਰ ਕਈ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਨੂੰ ਅੱਤਵਾਦੀ ਜਾਂ ਗੈਂਗਸਟਰ ਕਹਿਣ ‘ਤੇ ਇਤਰਾਜ਼ ਹੈ। ਲਾਰੈਂਸ ਨੇ ਗੁਜਰਾਤ ਦੀ ਵਿਸ਼ੇਸ਼ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਬਿਨਾਂ ਠੋਸ ਸਬੂਤਾਂ ਦੇ ਕਾਗਜ਼ਾਂ ‘ਚ ਆਪਣੇ ਨਾਂ ਦੇ ਅੱਗੇ ਅੱਤਵਾਦੀ
ਪੰਜਾਬ ਦੇ ਜਲੰਧਰ ਸ਼ਹਿਰ ‘ਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਵਾਲਮੀਕੀ ਗੇਟ ਨੇੜੇ ਦੋ ਗੁੱਟਾਂ ਵਿੱਚ ਟਕਰਾਅ ਹੋ ਗਿਆ। ਇਸ ਦੌਰਾਨ ਜ਼ਬਰਦਸਤ ਲੜਾਈ ਹੋਈ ਅਤੇ ਇਸ ਦੌਰਾਨ ਇਕ ਗੁੱਟ ਨੇ ਗੋਲੀਆਂ ਚਲਾ ਦਿੱਤੀਆਂ। ਲਾਇਸੈਂਸੀ ਹਥਿਆਰਾਂ ਤੋਂ ਹਵਾਈ ਫਾਇਰ ਕੀਤੇ ਜਾਣ ਤੋਂ ਬਾਅਦ ਲੋਕਾਂ ਵਿੱਚ ਭਗਦੜ ਮੱਚ ਗਈ। ਲੋਕ ਵੀ ਡਰ ਗਏ। ਇਹ ਸਾਰਾ ਵਿਵਾਦ ਵਾਲਮੀਕਿ
ਪੰਜਾਬ ਦੇ ਮੋਹਾਲੀ ‘ਚ 12 ਸਤੰਬਰ ਤੋਂ ਲਾਪਤਾ ਹੋਏ ਪਿੰਡ ਕੰਡਾਲਾ ਦੇ ਰਹਿਣ ਵਾਲੇ ਕੈਬ ਡਰਾਈਵਰ ਸਤਬੀਰ ਸਿੰਘ (31) ਦੇ ਕਤਲ ਦੀ ਗੁੱਥੀ ਪੁਲਸ ਨੇ ਸੁਲਝਾ ਲਈ ਹੈ। ਪਤਾ ਲੱਗਾ ਹੈ ਕਿ ਉਸ ਦਾ ਕਿਸੇ ਔਰਤ ਨਾਲ ਅਫੇਅਰ ਸੀ। ਔਰਤ ਦੀ ਉਸ ਦੇ ਪਤੀ ਨੂੰ ਅਸ਼ਲੀਲ ਵੀਡੀਓ ਭੇਜ ਕੇ 10 ਲੱਖ ਰੁਪਏ ਦੀ ਮੰਗ ਕੀਤੀ
ਪਾਤੜਾਂ ਦੇ ਐਸ.ਡੀ.ਐਮ ਨੇ ਮਾਮਲਾ ਸੁਲਝਨ ਦਾ ਦਾਅਵਾ ਕੀਤਾ
ਪਰਿਵਾਰ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਘਰ ਬਾਹਰ ਧਰਨਾ ਦਿੱਤਾ
ਸੀਸੀਟੀਵੀ ਕੈਮਰੇ ਵਿੱਚ ਤਸਵੀਰਾਂ ਕੈਦ ਹੋਇਆਂ