ਭਾਈ ਅੰਮ੍ਰਿਤਪਾਲ ਸਿੰਘ ਦੇ ਆਲੇ-ਦੁਆਲੇ ਬੰਦੂਕਧਾਰੀ ਸਿੰਘਾਂ ਦਾ ਘੇਰਾ ਹੋਵੇਗਾ ਖਤਮ ? ਡੀਜੀਪੀ ਨੇ ਚੁੱਕੇ ਇਹ ਵੱਡੇ ਸਖ਼ਤ ਕਦਮ !
ਪਾਕਿਸਤਾਨ ਤੋਂ ਹੋ ਰਹੀ ਹੈ ਫੰਡਿੰਗ- ਮਾਨ
ਪਾਕਿਸਤਾਨ ਤੋਂ ਹੋ ਰਹੀ ਹੈ ਫੰਡਿੰਗ- ਮਾਨ
ਪੰਜਾਬ ਸਰਕਾਰ ਨੇ ਬੇਅਦਬੀ ਦੇ ਮਾਮਲੇ ਵਿੱਚ ਕੇਂਦਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁਹਾਲੀ ਵਿੱਚ ਹੋਏ ਆਰਪੀਜੀ ਹਮਲੇ ਦੇ ਮੁੱਖ ਮੁਲਜ਼ਮ ਮੰਨਿਆ ਗਿਆ ਦੀਪਕ ਰੰਗਾ ਹੁਣ ਮੁਹਾਲੀ ਪੁਲਿਸ ਦੀ ਗ੍ਰਿਫਤ ਵਿੱਚ ਹੈ । ਇਸ ਨੂੰ ਐਨਆਈਏ ਨੇ ਉੱਤਰ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਸੀ। ਉਸ ਨੂੰ ਹੁਣ ਪ੍ਰੋਡਕਸ਼ਨ ਵਾਰੰਟ ‘ਤੇ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ ਹੈ। ਜਿਸ ਤੋਂ ਬਾਅਦ ਇਸ ਨੂੰ ਮੁਹਾਲੀ ਅਦਾਲਤ ਵਿੱਚ
ਦਿੱਲੀ: ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਜਟ ਸੈਸ਼ਨ ਬਾਰੇ ਜਲਦੀ ਫੈਸਲਾ ਲੈਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਸੁਪਰੀਮ ਕੋਰਟ ਜਾਣ ਦਾ ਵੱਡਾ ਫੈਸਲਾ ਲੈ ਸਕਦੀ ਹੈ। ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਦੀ ਪ੍ਰਵਾਨਗੀ ਮਗਰੋਂ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲਾਂ ਤੱਕ ਪਹੁੰਚ ਬਣਾਈ ਹੈ।
ਅਜਨਾਲਾ ਥਾਣੇ ਮਾਮਲੇ ਵਿੱਚ ਮੁੱਖ ਮਤਰੀ ਭਗਵਾਨ ਦੀ ਸਖ਼ਤ ਟਿੱਪਣੀ
ਅੰਮ੍ਰਿਤਸਰ : ਕਿਸਾਨ ਅੰਦੋਲਨ ਵੇਲੇ ਤੋਂ ਆਪਣੇ ਬਿਆਨਾਂ ਕਾਰਨ ਲਗਾਤਾਰ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣੀ ਬਾਲੀਵੁਡ ਅਦਾਕਾਰਾ ਕੰਗਨਾਂ ਰਾਣਾਵਤ ਨੂੰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਮੋੜਵਾਂ ਜਵਾਬ ਦਿੱਤਾ ਹੈ। ਕੰਗਨਾਂ ਵੱਲੋਂ ਦਿੱਤੀ ਖੁੱਲੀ ਬਹਿਸ ਦੀ ਚੁਨੌਤੀ ‘ਤੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਸਿੱਖਾਂ ਦੀ ਚਲ ਰਹੀ ਨਸਲਕੁਸ਼ੀ ਤੇ ਆਜ਼ਾਦੀ ਵਰਗੇ ਬੇਹੱਦ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਂ ਐਸਆਈਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਦੀ ਚਾਰਜਸ਼ੀਟ ਵਿੱਚ ਨਾਮਜ਼ਦ ਹੋ ਚੁੱਕੇ ਹਨ। ਜਿਸ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਬਾਦਲਾਂ ‘ਤੇ ਹਮਲਾ ਬੋਲਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਬਿਆਨ ਦਿੱਤੇ
ਚੰਡੀਗੜ੍ਹ : ਪਹਿਲਾਂ ਤੋਂ ਹੀ ਮਹਿੰਗਾਈ ਦੀ ਚੱਕੀ ਵਿੱਚ ਪਿਸਦੀ ਹੋਈ ਆਮ ਜਨਤਾ ਨੂੰ ਮਹਿੰਗਾਈ ਦੀ ਹੋਰ ਮਾਰ ਪਈ ਹੈ । ਪੰਜਾਬ ਤੇ ਇਸ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਗਿਆ ਹੈ । ਦੇਸ਼ ਵਿਚ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ।ਜਿਸ ਤੋਂ ਬਾਅਦ
ਦਿੱਲੀ : ਹਾਈ ਕੋਰਟ ਵਿੱਚ ਐਲ ਕੇ ਯਾਦਵ ਵਾਲੀ ਐਸਆਈਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਸੰਬੰਧੀ ਪੇਸ਼ ਕੀਤੇ ਗਏ ਚਲਾਨ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਸਾਹਮਣੇ ਆਇਆ ਹੈ ,ਜਿਸ ਤੋਂ ਬਾਅਦ ਉਨ੍ਹਾਂ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਇਹ ਮੰਗ ਸਭ ਤੋਂ ਪਹਿਲਾਂ ਕਿਸੇ ਹੋਰ ਨੇ ਨਹੀਂ
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 15 ਮੈਂਬਰਾਂ ਦੀ ਸਬ ਕਮੇਟੀ ਬਣਾਏ ਜਾਣ ਦਾ ਐਲਾਨ ਕੀਤਾ ਹੈ,ਜੋ ਕੀ ਇਸ ਗੱਲ ਦੀ ਜਾਂਚ ਕਰੇਗੀ ਕਿ ਕੀ ਧਰਨੇ ,ਰੋਸ ਮੁਜਾਹਰਿਆਂ ਤੇ ਕਬਜੇ ਵਾਲੀਆਂ ਜਗਾਵਾਂ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਦੇ ਨਾਲ ਉਹਨਾਂ ਦੇ ਮਾਨ-ਸਨਮਾਨ ਤੇ ਮਰਿਆਦਾ ਨੂੰ ਠੇਸ