ਅਜਨਾਲਾ ਮਾਮਲੇ ‘ਚ CM ਮਾਨ ਨੇ ਤੋੜੀ ਚੁੱਪੀ , ਕਿਹਾ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਪੰਜਾਬ ਦੇ “ਵਾਰਿਸ” ਅਖਵਾਉਣ ਦੇ ਕਾਬਲ ਨਹੀਂ:
ਚੰਡੀਗੜ੍ਹ : ਬੀਤੇ ਦਿਨੀ ਅਜਨਾਲਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਘਟਨਾ ਸਬੰਧੀ ਟਵੀਟ ਕਰਕੇ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ