“ਅਸੀਂ ਸੁਖਪਾਲ ਖਹਿਰਾ ਨਾਲ ਮਜ਼ਬੂਤੀ ਨਾਲ ਖੜੇ ਹਾਂ , ਰਿਹਾਅ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ”
ਚੰਡੀਗੜ੍ਹ : ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ। ਅੱਜ ਸਵੇਰੇ ਕਰੀਬ 6 ਵਜੇ ਜਲਾਲਾਬਾਦ ਪੁਲਿਸ ਨੇ ਸੁਖਪਾਲ ਸਿੰਘ ਦੀ ਰਿਹਾਇਸ਼ ਉੱਤੇ ਛਾਪਾ ਮਾਰਿਆ। ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸ ਪਾਰਟੀ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਨੇ ਇਸ ਗ੍ਰਿਫ਼ਤਾਰ ਦੀ ਨਿਖੇਧੀ
