ਬਰਖਾਸਤ AIG ਰਾਜਜੀਤ ਖਿਲਾਫ਼ ਇੱਕ ਹੋਰ ਕਾਰਵਾਈ, LOC ਕੀਤਾ ਗਿਆ ਜਾਰੀ
ਚੰਡੀਗੜ੍ਹ : ਬਰਖਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦੇ ਖਿਲਾਫ ਮੁਸਕਿਲਾਂ ਹੋਰ ਵੱਧ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਅਹੁਦੇ ਤੋਂ ਲਾਂਭੇ ਕੀਤੇ ਜਾਣ ਤੋਂ ਬਾਅਦ ਹੁਣ ਇਸ ਦੇ ਖਿਲਾਫ ਲੁਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਬਰਖਾਸਤ ਹੋਣ ਤੋਂ ਬਾਅਦ ਇਹ ਪੁਲਿਸ ਅਧਿਕਾਰੀ ਲਗਾਤਾਰ underground ਚੱਲ ਰਿਹਾ ਹੈ। ਉਧਰ ਪੰਜਾਬ ਸਰਕਾਰ ਨੇ ਵਿਜੀਲੈਂਸ ਨੂੰ ਚਿੱਠੀ