Punjab

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ ਦੋਸ਼ ਵਿਚ SHO ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਉਰੋ ( Punjab Vigilance Bureau ) ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਕੁਲਗੜ੍ਹੀ, ਜਿਲਾ ਫਿਰੋਜਪੁਰ ਵਿਖੇ ਤਾਇਨਾਤ ਐਸ.ਐਚ.ਓ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ।

Read More
India Punjab

ਪੰਜਾਬ ਵੱਲੋਂ SYL ਪਾਣੀ ਦੇਣ ‘ਤੇ ਹੱਥ ਖੜੇ ਕੀਤੇ ਤਾਂ ਹੁਣ ਹਰਿਆਣਾ ਨੇ ਲੱਭਿਆ ਨਵਾਂ ਰਸਤਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ GYL ਲਈ ਯੂਪੀ ਦੇ ਸੀਐੱਮ ਯੋਗੀ ਨੂੰ ਲਿਖੀ ਚਿੱਠੀ

Read More
Punjab

ਪੰਜਾਬ ਸਰਕਾਰ ਨੇ 30 IPS ਸਣੇ 3 PPS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ ਅੱਜ ਵੱਡੇ ਪੱਧਰ ਉਤੇ ਪੰਜਾਬ ਪੁਲਿਸ  ਪ੍ਰਸ਼ਾਸਨ ਵਿੱਚ ਫੇਰ ਬਦਲ ਕੀਤਾ ਹੈ। ਅੱਜ ਪੁਲਿਸ ਪੰਜਾਬ ਪੁਲਿਸ  ਨੇ 30 ਆਈਪੀਐਸ ਅਤੇ  3ਪੀਪੀਐਸ ਦੇ ਤਬਾਦਲੇ ਕੀਤੇ ਹਨ।  ਸਪੈਸ਼ਲ ਡੀਜੀਪੀ ਕੁਲਦੀਪ ਸਿੰਘ ਹੁਣ ਸਪੈਸ਼ਲ ਟਾਸਕ ਫੋਰਸ ਦੇ ਮੁਖੀ ਹੋਣਗੇ। ਹਰਪ੍ਰੀਤ ਸਿੱਧੂ ਦੇ ਡੈਪੂਟੇਸ਼ਨ ਤੋਂ ਬਾਅਦ ਡੀਜੀਪੀ ਕੁਲਦੀਪ ਸਿੰਘ ਐਸਟੀਐਫ ਪੰਜਾਬ ਦੇ ਨਵੇਂ ਮੁਖੀ ਹਨ। ਅੰਮ੍ਰਿਤਸਰ

Read More
Punjab

‘CM ਭਗਵੰਤ ਮਾਨ ਦੇ ਆਪਣੇ ਖੇਤਾਂ ‘ਚ ਸੜੀ ਪਰਾਲੀ’!ਹੁਣ ਕਰੋ ਰੈੱਡ ਐਂਟਰੀ ?

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ 40,677 ਮਾਮਲੇ ਸਾਹਮਣੇ ਆ ਚੁੱਕੇ ਹਨ

Read More
Punjab

ਸੁਧੀਰ ਸੂਰੀ ਮਾਮਲੇ ‘ਚ ਗ੍ਰਿਫਤਾਰ ਸੰਦੀਪ ਸਿੰਘ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ

ਅੰਮ੍ਰਿਤਸਰ ਦੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲਕਾਂਡ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਅੱਜ ਭਾਰੀ ਗਿਣਤੀ ਵਿੱਚ ਸੁਰੱਖਿਆ ਪ੍ਰਬੰਧਾਂ ਹੇਠਾਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਸੰਦੀਪ ਸਿੰਘ ਉਰਫ਼ ਸੰਨੀ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

Read More
Punjab

“ਅਗਲਾ ਨੰਬਰ ਤੁਹਾਡਾ ਹੈ”, ਮੰਡ ਨੂੰ ਆਈ ਈ-ਮੇਲ

ਲੁਧਿਆਣਾ ਵਿਚ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਨੂੰ ਜ਼ਿਲ੍ਹਾ ਪੁਲਿਸ ਨੇ ਕੱਲ੍ਹ ਤੋਂ ਨਜ਼ਰਬੰਦ ਕੀਤਾ ਹੋਇਆ ਹੈ।

Read More
India Punjab

SGPC ਪ੍ਰਧਾਨ ਧਾਮੀ ਨੇ ਕੇਂਦਰ ਸਰਕਾਰ ਅੱਗੇ ਰੱਖੀ ਮੰਗ , ਭਾਰਤ-ਪਾਕਿਸਤਾਨ ਬੱਸ ਤੇ ਟ੍ਰੇਨ ਸੇਵਾ ਮੁੜ ਸ਼ੁਰੂ ਕੀਤੀ ਜਾਵੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਕ ਮਤਾ ਪਾਸ ਕਰਕੇ ਕੇਂਦਰ ਤੋਂ ਬੰਦ ਕੀਤੀ ਗਈ ਭਾਰਤ-ਪਾਕਿਸਤਾਨ ਰੇਲ ਅਤੇ ਬੱਸ ਸੇਵਾ ( India-Pakistan bus and train service  ) ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ।

Read More
Punjab

ਸੂਰੀ ਮਾਮਲੇ ‘ਚ ਪੁਲਿਸ ਅਫ਼ਸਰਾਂ ‘ਤੇ ਡਿੱਗ ਸਕਦੀ ਹੈ ਗਾਜ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਦੋਂ ਸੂਰੀ ਨੂੰ ਮਾਰਿਆ ਗਿਆ ਸੀ ਤਾਂ ਮੌਕੇ ‘ਤੇ ਬਹੁਤ ਸਾਰੇ ਸੁਰੱਖਿਆ ਕਰਮਚਾਰੀ ਮੌਜੂਦ ਨਹੀਂ ਸਨ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

Read More
Punjab

ਡੇਰਾ ਪ੍ਰੇਮੀ ਮਾਮਲੇ ‘ਚ Update, ਇੱਕ ਦਿਨ ਪਹਿਲਾਂ ਮਿਲਿਆ ਸੀ ਇਹ ਸਮਾਨ

ਸੂਤਰਾਂ ਮੁਤਾਬਕ ਸ਼ੂਟਰਾਂ ਨੂੰ ਕੋਟਕਪੂਰਾ ਵਿਚ ਹਥਿਆਰ ਮੁਹੱਈਆ ਕਰਵਾਏ ਗਏ ਸਨ ਤੇ ਕਤਲ ਤੋਂ ਸਿਰਫ ਇੱਕ ਦਿਨ ਪਹਿਲਾਂ ਹਥਿਆਰ ਸ਼ੂਟਰਾਂ ਨੂੰ ਦਿੱਤੇ ਗਏ ਸਨ।

Read More
Punjab

ਇਸ ਦਿਨ ਤੋਂ ਪੰਜਾਬ ‘ਚ ਹੋਵੇਗੀ ਬਾਰਸ਼, ਵਾਤਾਵਰਨ ਤੋਂ ਘਟਿਆ ਪ੍ਰਦੂਸ਼ਨ, ਬਣੀ ਇਹ ਵਜ੍ਹਾ..

ਹੁਣ 13 ਨਵੰਬਰ ਤੱਕ ਮੌਸਮ ਸਾਫ਼ ਹੀ ਰਹੇਗਾ ਅਤੇ 14 ਨੂੰ ਪੰਜਾਬ ਵਿੱਚ ਮੁੜ ਤੋਂ ਬੱਦਲਵਾਈ ਹੋ ਸਕਦੀ ਹੈ ਪਰ ਬਾਰਸ਼ ਪਹਾੜੀ ਖੇਤਰ ਨਾਲ ਲੱਗਦੇ ਇਲਾਕਿਆਂ ਵਿੱਚ ਹੀ ਹੋ ਸਕਦੀ ਹੈ।

Read More