ਮਾਨਸਾ ‘ਚ ਚੱਲਦੀ ਕਾਰ ‘ਚ ਹੋਇਆ ਕੁਝ ਅਜਿਹਾ , ਵਿਆਹੁਤਾ ਔਰਤ ਨੂੰ ਧੋਣੇ ਪਏ ਆਪਣੀ ਜਾਨ ਤੋਂ ਹੱਥ…
ਮਾਨਸਾ ਤੋਂ ਝੁਨੀਰ ਵੱਲ ਆ ਰਹੀ ਇੱਕ ਆਲਟੋ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਇਸ ਵਿੱਚ ਕਾਰ ਵਿੱਚ ਸਵਾਰ ਵਿਆਹੁਤਾ ਔਰਤ ਦੀ ਮੌਤ ਹੋ ਗਈ ਜਦਕਿ ਉਸਦਾ ਪਤੀ, ਇੱਕ ਸਾਲ ਦਾ ਬੱਚਾ ਅਤੇ ਸੱਸ ਝੁਲਸ ਗਏ। ਪੁਲਿਸ ਨੇ ਸਾਰਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
