ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਝਟਕਾ , ਦੋ ਅਕਾਲੀ ਆਗੂਆਂ ਨੇ ਫੜਿਆ ਭਾਜਪਾ ਦਾ ਕਮਲ…
29 ਸਾਲਾਂ ਬਾਅਦ ਸੂਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਬੁੱਧਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਗਏ। ਇਹ ਸੀਨੀਅਰ ਅਕਾਲੀ ਆਗੂ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਦਿੱਲੀ ਪੁੱਜੇ ਸੀ। ਉੱਥੇ ਉਹ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸੁਆਗਤ ਸਮਾਰੋਹ
