ਦੇਸ਼ ਭਗਤ ਯੂਨੀਵਰਸਿਟੀ ਦੇ ਕੁਲਪਤੀ ਸਣੇ 16 ਉਤੇ ਧੋਖਾਧੜੀ ਦਾ ਕੇਸ ਦਰਜ…
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵੱਲੋਂ ਨਰਸਿੰਗ ਦੀਆਂ 60 ਸੀਟਾਂ ਦੀ ਥਾਂ 187 ਵਿਦਿਆਰਥੀਆਂ ਦੇ ਦਾਖ਼ਲੇ ਦਾ ਮਾਮਲਾ ਭਖ ਗਿਆ ਹੈ। ਪੁਲੀਸ ਨੇ ਵਿਦਿਆਰਥੀਆਂ ਦੀ ਸ਼ਿਕਾਇਤ ’ਤੇ ਅੱਜ ਯੂਨੀਵਰਸਿਟੀ ਦੇ ਕੁਲਪਤੀ ਤੇ 11 ਅਧਿਕਾਰੀਆਂ ਸਣੇ 16 ਜਣਿਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਆਪਣਾ ਧਰਨਾ ਮੁੱਖ ਮਾਰਗ ਤੋਂ
