ਰਿਟਾਇਰਡ ਅਫ਼ਸਰ ਨੂੰ ਦੂਜਾ ਵਿਆਹ ਕਰਵਾਉਣਾ ਪਿਆ ਮਹਿੰਗਾ , 6 ਤੋਲੇ ਸੋਨੇ ਸਮੇਤ ਲੱਖਾਂ ਰੁਪਏ ਲੈ ਕੇ ਫਰਾਰ ਹੋਈ ਪਤਨੀ…
ਗੁਰਦਾਸਪੁਰ : ਮਹਿਲਾਵਾਂ ਨਾਲ਼ ਲੁੱਟ ਹੋਣ ਦੀਆਂ ਕਈ ਵਾਰਦਾਤਾਂ ਸੁਣੀਆਂ ਹੋਣਗੀਆਂ ਪਰ ਗੁਰਦਾਸਪੁਰ ਤੋਂ ਇੱਕ ਹੈਰਾਨੀ ਜਨਕ ਮਸਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਔਰਤ ਨੇ ਪਹਿਲਾ ਜੰਗਲਾਤ ਵਿਭਾਗ ਤੋ ਸੇਵਾ ਮੁਕਤ ਹੋਏ ਅਫ਼ਸਰ ਨਾਲ ਵਿਆਹ ਕਰਵਾਇਆ ਅਤੇ 15 ਦਿਨਾਂ ਵਿੱਚ ਉਸ ਨੂੰ ਘਰ ਦੇ ਵਿੱਚ ਬੇਹੋਸ਼ ਕਰਕੇ ਨਗਦੀ ਅਤੇ ਗਹਿਣੇ ਲੈਕੇ ਫਰਾਰ ਹੋ ਗਈ l ਅਤੇ
