ਮੂਸੇਵਾਲਾ ਦੇ ਪਿਤਾ ਦਾ ਲਾਰੈਂਸ ਤੇ ਗੋਲਡੀ ਬਰਾੜ ਨੂੰ ਲੈ ਕੇ ਅੱਜ ਇੱਕ ਹੋਰ ਖੁਲਾਸਾ…
ਮਾਨਸਾ : ਹਰ ਐਤਵਾਰ ਦੀ ਤਰਾਂ ਅੱਜ ਵੀ ਪਿੰਡ ਮੂਸੇ ਆਪਣੇ ਘਰ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਦੇ ਹਨ। ਸਿੱਧੂ ਮੂਸੇਵਾਲੇ ਦੇ ਪਿਤਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਲਗਾਤਾਰ ਇਨਸਾਫ਼ ਦੀ ਮੰਗ ਕਰਦੇ ਆ ਰਹੇ ਹਨ ਪਰ
