ਅਕਾਲੀ ਦਲ ਦੇ ਦੋ ਆਗੂਆਂ ਨੇ ਛੱਡੀ ਪਾਰਟੀ , ਦੱਸੀ ਇਹ ਵਜ੍ਹਾ…
ਅੰਮ੍ਰਿਤਸਰ : ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਸੀਨੀਅਰ ਆਗੂਆਂ ਵੱਲੋਂ ਪਾਰਟੀ ਛੱਡਣ ਦਾ ਸਿਲਸਿਲਾ ਜਾਰੀ ਹੈ। ਅੰਮ੍ਰਿਤਸਰ ‘ਚ ਬਿਕਰਮ ਮਜੀਠੀਆ ਦੇ ਦੋ ਲੈਫਟੀਨੈਂਟਾਂ ਨੇ ਇੱਕੋ ਦਿਨ ਅਸਤੀਫ਼ਾ ਦੇ ਦਿੱਤਾ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਅਕਾਲੀ ਦਲ ਦੇ ਅੰਮ੍ਰਿਤਸਰ
