Punjab

ਅਗਲੇ 3 ਦਿਨਾਂ ਵਿੱਚ ਪੰਜਾਬ ਵਿੱਚ 4 ਡਿਗਰੀ ਤੱਕ ਡਿੱਗੇਗਾ ਤਾਪਮਾਨ

Mohali : ਅੱਜ ਵੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਆਈ ਹੈ। ਹਾਲਾਂਕਿ, ਰਾਜ ਵਿੱਚ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨ ਵੀ ਸੁੱਕੇ ਰਹਿਣ ਦੀ

Read More
Khetibadi Punjab

ਡੱਲੇਵਾਲ ਦੇ ਮਰਨ ਵਰਤ ਦੇ 60ਵੇਂ ਦਿਨ ਪੂਰੇ, ਡਾ. ਸਵਾਈਮਾਨ ਦਾ ਫੇਸਬੁੱਕ ਪੇਜ਼ ਬਲਾਕ

ਖਨੌਰੀ ਸਰਹੱਦ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਲਈ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸ਼ੁਰੂ ਕੀਤਾ ਗਏ ਮਰਨ ਵਰਤ ਨੂੰ ਅੱਜ ਪੂਰੇ 60 ਦਿਨ ਹੋ ਗਏ ਹਨ।  ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਕਿਸਾਨ ਅੰਦੋਲਨ ਵਿੱਚ ਡੱਲੇਵਾਲ ਨੂੰ ਡਾਕਟਰੀ

Read More
Punjab

ਕੇਜਰੀਵਾਲ ਦੀ ਹਟੀ ਸੁਰੱਖਿਆ

ਬਿਉਰੋ ਰਿਪੋਰਟ -ਦਿੱਲੀ ‘ਚ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਨੂੰ ਹਟਾ ਦਿੱਤਾ ਗਿਆ ਹੈ। ਇਹ ਫੈਸਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਲਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੂੰ ਅਰਵਿੰਦ

Read More
Punjab

ਅਕਾਲੀ ਦਲ ਦੀ ਵਡਾਲਾ ਨੂੰ ਫਰੀਦਕੋਟ ਦੀ ਜ਼ਿੰਮੇਵਾਰੀ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਨੇ ਆਪਸੀ ਕਲੇਸ਼ ਖਤਮ ਕਰਨ ਲਈ ਨਕੋਦਰ ਤੋਂ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਫਰੀਦਕੋਟ ਜ਼ਿਲ੍ਹੇ ਦਾ ਨਿਗਰਾਨ ਨਿਯੁਕਤ ਕੀਤਾ ਹੈ। ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ 20 ਜਨਵਰੀ ਨੂੰ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਵਿਸ਼ਾਲ ਮੈਂਬਰਸ਼ਿਪ ਮੁਹਿੰਮ ਦੀ ਨਿਗਰਾਨੀ ਲਈ ਨਿਯੁਕਤ ਕੀਤੇ ਗਏ ਨਿਗਰਾਨਾਂ ਦੀ

Read More
Punjab

ਬਿਜਲੀ ਬਿੱਲ ਹੁਣ ਮਾਂ ਬੋਲੀ ‘ਚ ਆਉਣਗੇ

ਬਿਉਰੋ ਰਿਪੋਰਟ –  ਪੰਜਾਬ ’ਚ ਹੁਣ ਬਿਜਲੀ ਦੇ ਬਿੱਲ ਪੰਜਾਬੀ ’ਚ ਆਉਣੇ ਸ਼ੁਰੂ ਹੋ ਗਏ ਹਨ। ਇਕ ਵਿਅਕਤੀ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਪਾ ਕੇ ਮੰਗ ਕੀਤੀ ਸੀ ਕਿ ਬਿਜਲੀ ਬਿੱਲ ਪੰਜਾਬੀ ਵਿਚ ਭੇਜੇ ਜਾਣ ਕਿਉਂਕਿ ਕਈ ਲੋਕ ਜ਼ਿਆਦਾ ਪੜ੍ਹੇ ਲਿਖੇ ਨਾ ਹੋਣ ਕਾਰਨ ਬਿੱਲ ਪੜ੍ਹ ਨਹੀਂ ਸਕਦੇ, ਜਿਸ ਕਰਕੇ ਲੋਕਾਂ ਨੂੰ ਬਿੱਲ

Read More
Punjab

ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਮਿਲਿਆ ਖਾਲਿਸਤਾਨੀ ਝੰਡਾ, ਪੰਨੂ ਦੀ ਵੱਡੀ ਧਮਕੀ

ਬਿਉਰੋ ਰਿਪੋਰਟ – ਫਰੀਦਕੋਟ ‘ਚ ਮੁੱਖ ਮੰਤਰੀ ਭਗਵੰਤ ਮਾਨ 26 ਜਨਵਰੀ ਮੌਕੇ ਝੰਡਾ ਲਹਿਰਾਉਣਗੇ ਪਰ ਉਸ ਤੋਂ ਪਹਿਲਾਂ ਸਮਾਗਮ ਵਾਲੀ ਥਾਂ ਦੇ ਨੇੜੇ ਖਾਲਿਸਤਾਨ ਜ਼ਿੰਦਾਬਾਦ ਦਾ ਝੰਡਾ ਲੱਗਾ ਮਿਲਿਆ ਹੈ, ਇਸ ਦੇ ਨਾਲ ਹੀ ਸਮਾਗਮ ਵਾਲੀ ਥਾਂ ਦੇ ਨੇੜੇ ਦੀਆਂ ਕੰਧਾਂ ਤੇ ਵੀ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ ਹਨ। ਪੁਲਿਸ ਨੇ 26 ਜਨਵਰੀ ਦਾ

Read More
India International Punjab

ਕੈਨੇਡਾ ‘ਚ ਲਾਪਤਾ ਹੋਈ ਪੰਜਾਬਣ ਕੁੜੀ, ਪਰਿਵਾਰ ਨੇ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ

ਬਠਿੰਡਾ ਤੋਂ ਕੈਨੇਡਾ ਗਈ ਇੱਕ ਕੁੜੀ ਲਾਪਤਾ ਹੋ ਗਈ। ਪਿੰਡ ਸੰਦੋਹਾ ਦੀ ਰਹਿਣ ਵਾਲੀ ਸੰਦੀਪ ਕੌਰ 15 ਜਨਵਰੀ ਤੋਂ ਲਾਪਤਾ ਹੈ। ਪਰਿਵਾਰ ਨੇ ਹੁਣ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮਦਦ ਦੀ ਮੰਗ ਕੀਤੀ ਹੈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਮੀਨ ਵੇਚ ਦਿੱਤੀ ਹੈ ਅਤੇ ਆਪਣੀ ਧੀ ਨੂੰ ਬਿਹਤਰ ਭਵਿੱਖ ਲਈ ਕੈਨੇਡਾ ਭੇਜ ਦਿੱਤਾ

Read More
Punjab

ਏਅਰ ਹੋਸਟਸ ਬਣਨ ਆਈ ਕੁੜੀ ਨੂੰ ਵਿਆਹੇ ਪ੍ਰੇਮੀ ਨੇ ਦਿੱਤੀ ਨਹਿਰ ‘ਚ ਧੱਕਾ

ਰੋਪੜ : ਬੀਤੇ ਦਿਨੀਂ 20 ਜਨਵਰੀ ਨੂੰ ਚੰਡੀਗੜ੍ਹ ਤੋਂ ਲਾਪਤਾ ਹੋਈ ਨਿਸ਼ਾ ਸੋਨੀ ਨਾਂਅ ਦੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਲੜਕੀ ਦੇ ਪਰਿਵਾਰਕ ਮੈਂਬਰ ਜਿਸ ’ਚ ਪਿਤਾ ਤੇ ਭੈਣ ਦੇ ਵੱਲੋਂ ਰੂਪਨਗਰ ਦੇ ਥਾਣਾ ਸਿੰਘ ’ਚ ਬਿਆਨ ਦਰਜ ਕਰਵਾਏ ਗਏ ਸਨ। ਥਾਣਾ ਸਿੰਘ ਦੇ ਪੁਲਿਸ ਅਧਿਕਾਰੀ ਡੀਐਸਪੀ ਰਾਜਕੁਮਾਰ ਗਿੱਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਹੈ ਲੜਕੀ ਦੀ ਲਾਸ਼

Read More