ਟੀਨੂ ਨੂੰ ਭਜਾਉਣ ’ਚ ਭਰਾ ਚਿਰਾਗ ਨੇ ਨਿਭਾਈ ਅਹਿਮ ਭੂਮਿਕਾ , AGTF ਤੇ SIT ਨੇ ਫੜੇ 9 ਦੋਸ਼ੀ
ਚਿਰਾਗ ਅਤੇ ਉਸ ਦੇ ਦੋ ਹੋਰ ਸਾਥੀਆਂ ਨੂੰ 32 ਬੋਰ ਦੇ ਚਾਰ ਪਿਸਤੌਲਾਂ, 24 ਕਾਰਤੂਸਾਂ ਤੇ 2 ਗੱਡੀਆਂ ਸਮੇਤ ਕਾਬੂ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਚਿਰਾਗ ਨੂੰ ਹਰਿਆਣਾ ਦੇ ਹਿਸਾਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।