ਪੰਜਾਬ ਪੁਲਿਸ ਹੁਣ ਜਨਤਾ ਨੂੰ ‘ਤੂੰ-ਤੜਾਕ’ ਨਹੀਂ ਬਲਕਿ ਇੰਨਾਂ ਸ਼ਬਦਾਂ ਨਾਲ ਕਰੇਗੀ ਸੰਬੋਧਨ
ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਜਾ ਰਹੀ ਹੈ ਖ਼ਾਸ ਟ੍ਰੇਨਿੰਗ
ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਜਾ ਰਹੀ ਹੈ ਖ਼ਾਸ ਟ੍ਰੇਨਿੰਗ
ਪੰਜਾਬੀ ਅਦਾਕਾਰ ਲੇਖਕ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ ਨਹੀਂ ਰਹੇ, ਉਨ੍ਹਾਂ ਦੇ ਦਿਹਾਂਤ ਨਾਲ ਪੰਜਾਬੀ ਸਿਨੇਮਾ ਜਗਤ ਵਿੱਚ ਦੁੱਖ ਦੀ ਲਹਿਰ ਦੌੜ ਗਈ ਹੈ।
ਪੁਲਿਸ ਨੇ ਲੁਧਿਆਣਾ ਦੇ ਸ਼ਿਵ ਸੈਨਾ ਪੰਜਾਬ ਦੇ ਕੌਮੀ ਮੀਤ ਪ੍ਰਧਾਨ ਅਮਿਤ ਅਰੋੜਾ ਦੀ ਸੁਰੱਖਿਆ ਵਧਾ ਦਿੱਤੀ ਹੈ।ਪੁਲਿਸ ਨੇ ਅਰੋੜਾ ਨੂੰ ਬੁਲੈਟ ਪਰੂਫ ਜੈਕਟ ਦੇ ਦਿੱਤੀ ਹੈ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸਦਾ ਦੂਜਾ ਗੀਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਗਈ ਹੈ।
ਅਧਿਆਪਕਾਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਵਿੱਚ ਧਰਨਾ ਦੇ ਕੇ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਅਤੇ ਮੰਗ ਪੂਰੀ ਨਾ ਹੋਣ ’ਤੇ ਮਰਨ ਵਰਤ ’ਤੇ ਬੈਠਣ ਦੀ ਚਿਤਾਵਨੀ ਵੀ ਦਿੱਤੀ।
ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਗੀਰ ਕੌਰ ਨੇ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ SGPC ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ।
ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਸਰਹੱਦੀ ਜ਼ਿਲ੍ਹਾ ਪਠਾਨਕੋਟ ( Pathankot ) ਵਿੱਚ ਇਸ ਸਾਲ ਪਰਾਲੀ ਸਾੜਨ ਦਾ ਇਕ ਵੀ ਮਾਮਲਾ ਸਾਹਮਣੇ ਨਾ ਆਉਣ ਦਾ ਦਾਅਵਾ ਕੀਤਾ ਹੈ।
ਸਖ਼ਤ ਸੁਰੱਖਿਆ ਵਿੱਚ ਸੁਧੀਰ ਸੂਰੀ ਦਾ ਅੰਤਿਮ ਸਸਕਾਰ ਕੀਤਾ ਗਿਆ
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਦੇ ਹੱਕ ਵਿੱਚ ਆਏ ਹਨ। ਉਨ੍ਹਾਂ ਨੇ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਪੰਜਾਬ ਨੂੰ ਦੁਬਾਰਾ ਫੇਰ ਤੋਂ ਭੱਠ ‘ਚ ਝੋਕਣ ਲਈ ਅਤੇ ਪੰਜਾਬ ਦੀ ਅਮਨ ਸ਼ਾਤੀ ਨੂੰ ਭੰਗ ਕਰਨ ਲਈ ਹੱਥਕੰਢੇ ਅਪਣਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਉਹ ਲੋਕ ਨੇ
9 ਨਵੰਬਰ ਨੂੰ ਹੋਣੀ ਹੈ ਨਵੇਂ SGPC ਦੇ ਪ੍ਰਧਾਨ ਦੀ ਚੋਣ