ਅਮਰੀਕਾ ‘ਚ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ…
ਅਮਰੀਕਾ : ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਜਾਣ ਦਾ ਸਿਲਸਿਲਾ ਜਾਰੀ ਹੈ।ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਇੰਗਲੈਂਡ, ਅਮਰੀਕਾ, ਕੈਨੇਡਾ ਆਦਿ ਦੇਸ਼ਾਂ ਵਿਚ ਜਾ ਕੇ ਆਪਣਾ ਸੁਨਹਿਰੀ ਭਵਿੱਖ ਬਣਾਉਂਦੇ ਹਨ। ਉਨ੍ਹਾਂ ਦੀ ਸੁਪਨਾ ਹੁੰਦਾ ਹੈ ਕਿ ਵਿਦੇਸ਼ ਵਿਚ ਰਹਿ ਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ
