ਭਗਵੰਤ ਮਾਨ ਵੱਲੋਂ ਸਿੰਗਾਪੁਰ ਤੋਂ ਪਰਤੇ ਪ੍ਰਿੰਸੀਪਲਾਂ ਦਾ ਸਵਾਗਤ , ਕਿਹਾ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਹੋਈ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਕੱਲ੍ਹ ਕਿਹਾ ਕਿ ਪ੍ਰਿੰਸੀਪਲਾਂ ਨੂੰ ਬਿਹਤਰੀਨ ਆਲਮੀ ਸਿੱਖਿਆ ਤਕਨੀਕਾਂ ਨਾਲ ਲੈਸ ਕਰਨ ਲਈ ਹੋਈ ਇਸ ਮਿਸਾਲੀ ਤਬਦੀਲੀ ਨਾਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ।