ਪਰਾਲੀ ਸਾੜਨ ਦਾ ਮਾਮਲਾ : ਹਰਿਆਣਾ ਸਰਕਾਰ ਨੇ ਸਾਂਝੀ ਕੀਤੀ ਸੈਟੇਲਾਈਟ ਤਸਵੀਰ, ਪੰਜਾਬ ਆਇਆ ਮੂਹਰੇ
ਹਰਿਆਣਾ ਸਰਕਾਰ ਨੇ ਇੱਕ ਸੈਟੇਲਾਈਟ ਤਸਵੀਰ ਵੀ ਸਾਂਝੀ ਕੀਤ ਹੈ। ਤਸਵੀਰ ਵਿੱਚ ਹਰਿਆਣਾ ਤੋਂ ਕਈ ਗੁਣਾ ਪੰਜਾਬ ਵਿੱਚ ਪਰਾਲੀ ਸਾੜੇ ਜਾਣ ਦੇ ਹਾਲਾਤ ਦਿਸੇ।
ਹਰਿਆਣਾ ਸਰਕਾਰ ਨੇ ਇੱਕ ਸੈਟੇਲਾਈਟ ਤਸਵੀਰ ਵੀ ਸਾਂਝੀ ਕੀਤ ਹੈ। ਤਸਵੀਰ ਵਿੱਚ ਹਰਿਆਣਾ ਤੋਂ ਕਈ ਗੁਣਾ ਪੰਜਾਬ ਵਿੱਚ ਪਰਾਲੀ ਸਾੜੇ ਜਾਣ ਦੇ ਹਾਲਾਤ ਦਿਸੇ।
An Eyewitness Story of the Delhi Sikh Genocide.
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਖੇਤਾਂ ਵਿੱਚ ਪਰਾਲੀ ਨੂੰ ਦਬਾਉਣ ਲਈ 1.20 ਲੱਖ ਮਸ਼ੀਨਾਂ ਤਾਇਨਾਤ ਕੀਤੀਆਂ ਹਨ ਤੇ ਪੰਚਾਇਤਾਂ ਨੇ ਪਰਾਲੀ ਨਾ ਸਾੜਨ ਸਬੰਧੀ ਮਤਾ ਪਾਸ ਕੀਤੇ ਹਨ।
ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ
ਅੱਜ NIA ਨੇ ਗਾਇਕ ਜੈਨੀ ਜੌਹਲ ਤੋਂ ਪੁੱਛਗਿਛ ਕੀਤੀ ਹੈ। ਸੂਤਰਾਂ ਅਨੁਸਾਰ ਐਨਆਈਏ ਨੇ ਜੈਨੀ ਤੋਂ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ ਅਤੇ ਉਸ ਦੇ ਬਿਆਨ ਦਰਜ ਕੀਤੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨ ਦਿੱਤਾ ਹੈ।
ਬਰਨਾਲਾ : ਭਾਵੇਂ ਪੰਜਾਬ ਸਰਕਾਰ ਰੋਜ਼ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਸਰਕਾਰ ਦੇ ਸੱਤ ਮਹੀਨੇ ਬੀਤ ਜਾਣ ਮਗਰੋਂ ਵੀ ਸੂਬੇ ਦੀ ਕਾਨੂੰਨ ਵਿਵਸਥਾ ਰੱਬ ਆਸਰੇ ਹੀ ਜਾਪਦੀ ਹੈ। ਲੁੱਟਾਂ-ਖੋਹਾਂ, ਸ਼ਰੇਆਮ ਫਾਈਰਿੰਗ ਅਤੇ ਕਤਲ ਵਰਗੇ ਗੰਭੀਰ ਅਪਰਾਧਾਂ ਦੀਆਂ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਅਪਰਾਧੀ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ
ਮੁਹਾਲੀ ਦੇ ਨੇੜਲੇ ਪਿੰਡ ਬੱਲੋਮਾਜਰਾ ’ਚੋਂ ਇਕ ਪਰਿਵਾਰ ਦੇ ਲਾਪਤਾ ਹੋਏ ਦੋ ਬੱਚਿਆਂ ਬਾਰੇ ਪੁਲਿਸ ਜਾਂ ਪਰਿਵਾਰ ਨੂੰ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ
ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ(fast bowler Arshdeep Singh) ਨੇ ਆਸਟ੍ਰੇਲੀਆ ਦੀਆਂ ਉਛਾਲ ਭਰੀਆਂ ਪਿੱਚਾਂ 'ਤੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ।
ਮੈਨੂੰ ਫੋਨ 'ਤੇ ਨੋਟਿਸ ਮਿਲਿਆ,ਮੈਂ ਕਿਹੜੀ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ- ਬੀਬੀ ਜਗੀਰ ਕੌਰ