PM ਟਰੂਡੇ ਦੇ 2 ਬਿਆਨਾਂ ‘ਤੇ ਭਾਰਤ ਦਾ ‘ਨਰਮ ਤੇ ਗਰਮ’ ਜਵਾਬ !
4 ਦਿਨਾ ਦੇ ਅੰਦਰ ਭਾਰਤੀ ਵਿਦੇਸ਼ ਮੰਤਰੀ ਨੇ ਦੂਜੀ ਵਾਰ ਕੈਨੇਡਾ ਨੂੰ ਜਵਾਬ ਦਿੱਤਾ
4 ਦਿਨਾ ਦੇ ਅੰਦਰ ਭਾਰਤੀ ਵਿਦੇਸ਼ ਮੰਤਰੀ ਨੇ ਦੂਜੀ ਵਾਰ ਕੈਨੇਡਾ ਨੂੰ ਜਵਾਬ ਦਿੱਤਾ
ਜਲੰਧਰ-ਪਠਾਨਕੋਟ ਰੇਲਵੇ ਟਰੈਕ ‘ਤੇ ਪੈਂਦੇ ਪਿੰਡ ਕਰਾਲਾ ਨੇੜੇ ਸ਼ਨਿਚਰਵਾਰ ਸਵੇਰੇ ਕਰੀਬ ਸਾਢੇ ਅੱਠ ਵਜੇ ਕ੍ਰਾਂਤੀ ਐਕਸਪ੍ਰੈੱਸ ਦੇ ਏਸੀ ਡੱਬੇ ਹੇਠੋਂ ਅਚਾਨਕ ਧੂੰਆਂ ਨਿਕਲਣ ਲੱਗਾ। ਡਰਾਈਵਰ ਨੇ ਤੁਰੰਤ ਬ੍ਰੇਕ ਲਾ ਦਿੱਤੀ। ਧੂਏ ਕਾਰਨ ਯਾਤਰੀਆਂ ‘ਚ ਹਫੜਾ-ਤਫੜੀ ਮਚ ਗਈ। ਜਿਸ ਤੋਂ ਬਾਅਦ ਇਲਾਕੇ ਦੀ ਫਾਇਰ ਬ੍ਰਿਗੇਡ ਦੀ ਟੀਮ ਵੀ ਜਾਂਚ ਲਈ ਮੌਕੇ ‘ਤੇ ਪਹੁੰਚ ਗਈ। ਹਲਾਂਕਿ ਇਸ
ਮੋਹਾਲੀ ਦੇ ਖਰੜ ‘ਚ ਪੁਲਿਸ ਮੁਲਾਜ਼ਮਾਂ ਤੋਂ ਤੰਗ ਆ ਕੇ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਦੋ ਪੁਲਿਸ ਮੁਲਾਜ਼ਮਾਂ ਨੇ ਨੌਜਵਾਨ ਤੋਂ 20 ਹਜ਼ਾਰ ਰੁਪਏ ਮੰਗੇ ਸਨ। ਪੈਸੇ ਨਾ ਦੇਣ ’ਤੇ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਵੀ ਦਿੱਤੀ ਸੀ। ਪੀੜਤ ਨੇ ਫਾਹਾ ਲਾਉਣ ਤੋਂ ਪਹਿਲਾਂ ਆਪਣੇ ਸੁਸਾਈਡ ਨੋਟ
ਅਮਰੀਕਾ ਦੇ ਸਦਨ ਦੀ ਵੈਸੇ ਸ਼ੁਰੂਆਤ ਪਾਦਰੀ ਦੀ ਪ੍ਰਾਥਨਾ ਨਾਲ ਹੁੰਦੀ ਹੈ
ਪਰਿਵਾਰ ਨੇ ਕਿਹਾ ਜਦੋਂ ਤੱਕ ਪੁਲਿਸ ਮੁਲਾਜ਼ਮਾਂ ਦੀ ਗ੍ਰਿਫਤਾਰੀ ਨਹੀਂ ਉਦੋਂ ਤੱਕ ਸਸਕਾਰ ਨਹੀਂ
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਭਾਰਤ ਵਿੱਚ ਸਿੱਖ ਸਭ ਤੋਂ ਵੱਧ ਸੁਰੱਖਿਅਤ
ਜਲੰਧਰ ਕੈਂਟ ਸਟੇਸ਼ਨ ਤੋਂ ਦੂਜੇ ਦਿਨ ਵੀ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਧਰਨਾ ਜਾਰੀ ਰਿਹਾ। ਜਿਸ ਕਾਰਨ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਪੂਰੀ ਤਰ੍ਹਾਂ ਠੱਪ ਹੋ ਗਿਆ। ਜਿਸ ਕਾਰਨ ਰੇਲਵੇ ਨੇ 227 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਇਨ੍ਹਾਂ ਵਿੱਚ ਜਲੰਧਰ ਰੂਟ ਤੋਂ ਲੰਘਣ ਵਾਲੀਆਂ 100 ਦੇ ਕਰੀਬ ਰੇਲ ਗੱਡੀਆਂ ਸ਼ਾਮਲ ਸਨ। ਇਨ੍ਹਾਂ ‘ਚ ਸ਼ਤਾਬਦੀ ਐਕਸਪ੍ਰੈੱਸ ਵੀ
ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਦਲਜੀਤ ਕਲਸੀ ਅਤੇ ਉਹਨਾਂ ਦੇ ਹੋਰਾਂ ਸਾਥੀਆਂ ਨੇ ਇੱਕ ਵਾਰ ਫਿਰ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਪਾਲ ਅਤੇ ਉਸ ਦੇ ਸਾਥੀ ਇਸ ਵਾਰ ਜੇਲ੍ਹ ਪ੍ਰਸ਼ਾਸਨ ਤੋਂ ਨਹੀਂ ਸਗੋਂ ਅੰਮ੍ਰਿਤਸਰ ਦੇ ਡੀਸੀ ਤੋਂ ਖ਼ਫ਼ਾ ਹਨ। ਇਸ ਲਈ ਉਨ੍ਹਾਂ ਨੇ
ssp ਖਿਲਾਫ ਵਿਧਾਇਕ ਨੇ ਲਿਖਿਆ ਸੀ ਪੋਸਟ
ਕਿਸਾਨਾ ਵੱਲੋਂ 17 ਥਾਵਾਂ 'ਤੇ ਟਰੈਕ ਜਾਮ