ਲੁਟੇਰਿਆਂ ਦੇ ਨਿਸ਼ਾਨੇ ‘ਤੇ ਆਇਆ NRI ਪਰਿਵਾਰ , ਸੋਨਾ ਲੁੱਟ ਬਜ਼ੁਰਗ ਮਹਿਲਾ ਨਾਲ ਕੀਤਾ ਇਹ ਕਾਰਾ
ਬਰਨਾਲਾ : ਭਾਵੇਂ ਪੰਜਾਬ ਸਰਕਾਰ ਰੋਜ਼ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਸਰਕਾਰ ਦੇ ਸੱਤ ਮਹੀਨੇ ਬੀਤ ਜਾਣ ਮਗਰੋਂ ਵੀ ਸੂਬੇ ਦੀ ਕਾਨੂੰਨ ਵਿਵਸਥਾ ਰੱਬ ਆਸਰੇ ਹੀ ਜਾਪਦੀ ਹੈ। ਲੁੱਟਾਂ-ਖੋਹਾਂ, ਸ਼ਰੇਆਮ ਫਾਈਰਿੰਗ ਅਤੇ ਕਤਲ ਵਰਗੇ ਗੰਭੀਰ ਅਪਰਾਧਾਂ ਦੀਆਂ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਅਪਰਾਧੀ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ