ਹਾਈ ਕੋਰਟ ਤੋਂ ਸੁਖਬੀਰ ਬਾਦਲ ਨੂੰ ਰਾਹਤ, ਬਾਦਲ ਸਮੇਤ 6 ਦੋਸ਼ੀਆਂ ਨੂੰ ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ…
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Singh Badal) ਨੂੰ ਕੋਟਕਪੂਰਾ ਗੋਲੀਕਾਂਡ (Kotkapura Firing Case) ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ (Anticipatory Bail) ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਪਹਿਲਾਂ ਤੋਂ ਮਿਲੀ ਅੰਤਰਿਮ ਜ਼ਮਾਨਤ ਦੇ ਹੁਕਮਾਂ ਦੀ ਹਾਈ ਕੋਰਟ ਨੇ ਪੁਸ਼ਟੀ ਕੀਤੀ ਹੈ। ਹਾਈ ਕੋਰਟ
