SGPC ਦੀ ਕਾਰਵਾਈ, ਖਾਲਸਾ ਰਾਜ ਦੇ ਝੰਡੇ ਬਾਰੇ ਗਲਤ ਵਿਆਖਿਆ ਕਰਨ ਵਾਲਿਆਂ ਨੂੰ ਭੇਜਿਆ legel ਨੋਟਿਸ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਾਲਸਾਈ ਰਾਜ ਵੇਲੇ ਦੇ ਝੰਡੇ ਦੀ ਖਾਲਿਸਤਾਨੀ ਝੰਡੇ ਦੇ ਤੌਰ ‘ਤੇ ਵਿਆਖਿਆ ਕਰਨ ਵਾਲੇ ਪੁਲਿਸ ਅਫ਼ਸਰਾਂ ਤੇ ਮੀਡੀਆ ਚੈਨਲਾਂ ਨੂੰ ਲੀਗਲ ਨੋਟਿਸ ਜਾਰੀ ਕਰ ਦਿੱਤੇ ਹਨ। ਇਹ ਜਾਣਕਾਰੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਇਕੱਤਰਤਾ ਉਪਰੰਤ ਹੋਈ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਦਿੱਤੀ ਹੈ।ਉਹਨਾਂ