ਹੜ੍ਹ ਦੌਰਾਨ ਪਾਕਿਸਤਾਨ ਨੇ ਪਹਿਲੀ ਵਾਰ’ਚੜਦੇ ਪੰਜਾਬ’ ਦਾ ਦਿੱਤਾ ਦਿਲ ਖੋਲ ਕੇ ਸਾਥ !
ਪਾਕਿਸਤਾਨ ਨੇ ਹੈਡਵਰਕਸ ਦੇ ਬੰਨ੍ਹ ਗੇਟ ਖੋਲੇ ਜਿਸ ਨਾਲ 1.92 ਕਿਊਸਿਕ ਪਾਣੀ ਪਾਕਿਸਤਾਨ ਵਿੱਚ ਪਹੁੰਚਿਆ
ਪਾਕਿਸਤਾਨ ਨੇ ਹੈਡਵਰਕਸ ਦੇ ਬੰਨ੍ਹ ਗੇਟ ਖੋਲੇ ਜਿਸ ਨਾਲ 1.92 ਕਿਊਸਿਕ ਪਾਣੀ ਪਾਕਿਸਤਾਨ ਵਿੱਚ ਪਹੁੰਚਿਆ
ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਪਈ ਹੋਈ ਹੈ। ਵੱਡੀ ਗਿਣਤੀ ਇਲਾਕੇ ਪਾਣੀ ਵਿਚ ਡੁੱਬੇ ਹੋਏ ਹਨ। ਤਾਜ਼ਾ ਹਾਲਾਤ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ। ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ 16 ਜੁਲਾਈ ਤੱਕ ਛੁੱਟੀਆਂ
ਚੰਡੀਗੜ੍ਹ : ਪੰਜਾਬ ਸਮੇਤ ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਪਾਣੀ ਭਰਨ ਕਾਰਨ ਚੰਡੀਗੜ੍ਹ ਦੀ ਕਈ ਸੜਕਾਂ ਬੰਦ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਸੈਕਟਰ ਇੱਕ ਵਿੱਚ ਸਥਿਤ ਬਰਡ ਪਾਰਕ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਅਗਲੇ ਹੁਕਮਾਂ ਤੱਕ ਬਰਡ ਪਾਰਕ 16 ਜੁਲਾਈ ਤੱਕ ਬੰਦ ਰਹੇਗਾ। ਬਰਸਾਤ ਕਾਰਨ
ਹੁਣ 17 ਜੁਲਾਈ ਨੂੰ ਸਕੂਲ ਖੁੱਲਣਗੇ
ਪੰਜਾਬ ਵਿਚ ਹੜ੍ਹ ਆਏ ਹੋਏ ਹਨ ਤਾਂ ਪਾਕਿਸਤਾਨ ਨੇ ਸੁਲੇਮਾਨ ਹੈੱਡ ਵਰਕਸ ਤੋਂ 10 ਫਲੱਡ ਗੇਟ ਖੋਲ੍ਹ ਦਿੱਤੇ।
ਫ਼ਿਰੋਜ਼ਪੁਰ : ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਕਾਰਨ ਕਈ ਜ਼ਿਲ੍ਹਿਆਂ ਵਿੱਚ ਹਾਲਾਤ ਹਾਲੇ ਵੀ ਕਾਫ਼ੀ ਖ਼ਰਾਬ ਹਨ। ਇਸੇ ਦੌਰਾਨ ਕਈ ਮੌਜੂਦਾ ਅਤੇ ਸਾਬਕਾ ਵਿਧਾਇਕ ਲੋਕਾਂ ਨੂੰ ਬਚਾਉਣ ਲਈ ਅੱਗੇ ਆ ਕੇ ਕੰਮ ਕਰ ਰਹੇ ਹਨ। ਉੱਥੇ ਹੀ ਫ਼ਿਰੋਜ਼ਪੁਰ ‘ਚ ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਨੂੰ ਸੁਰੱਖਿਅਤ ਥਾਂ
ਨਵਾਂਸ਼ਹਿਰ ਦੇ ਪਿੰਡ ਰੱਕੜਾ ਬੇਟ ਦਾ ਲਾਈਨਮੈਨ ਹਰਪ੍ਰੀਤ ਸਿੰਘ ਪੈਰ ਫਿਸਲਣ ਕਾਰਨ ਖੂਹ ਵਿੱਚ ਡਿੱਗ ਗਿਆ। ਪੁੱਤਰ ਨੂੰ ਖੂਹ ‘ਚ ਡਿੱਗਦਾ ਦੇਖ ਕੇ ਪਿਤਾ ਨੇ ਲੋਕਾਂ ਦੀ ਮਦਦ ਨਾਲ ਉਸ ਨੂੰ ਬਾਹਰ ਕੱਢਿਆ ਅਤੇ ਨਿੱਜੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਜੱਦੀ ਪਿੰਡ ਵਿੱਚ ਲਾਈਨਮੈਨ
ਬਲਕਾਰ ਸਿੰਘ ਡਕੌਂਦਾ ਦੀ ਅਗਵਾਈ ਵਿਚ ਹਜ਼ਾਰਾਂ ਕਿਸਾਨਾਂ ਨੇ ਭਾਰਤੀ ਕਿਸਾਨ ਯੁੂਨੀਅਨ ਸਿੱਧੂਪੁਰ ਨੂੰ ਛੱਡ ਕੇ 2007 ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਪੰਜਾਬ) ਜਥੇਬੰਦੀ ਬਣਾਈ।
ਚੰਡੀਗੜ੍ਹ : ਪੰਜਾਬ ‘ਚ ਬਾਰਸ਼ ਰੁਕ ਗਈ ਹੈ ਪਰ ਦਰਿਆਵਾਂ ‘ਚ ਵਹਿਣ ਕਾਰਨ ਹੜ੍ਹਾਂ ਦਾ ਸੰਕਟ ਜਾਰੀ ਹੈ। ਇਸ ਸਮੇਂ ਪੰਜਾਬ ਦੇ 14 ਜ਼ਿਲ੍ਹਿਆਂ ਦੇ 1058 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਤੱਕ ਪਹੁੰਚ ਗਈ ਹੈ, ਜਦੋਂ ਕਿ ਪੰਜ ਲਾਪਤਾ ਹਨ। ਸੂਬੇ ‘ਚ 13574 ਲੋਕਾਂ ਨੂੰ ਸੁਰੱਖਿਅਤ ਥਾਵਾਂ
ਚੰਡੀਗੜ੍ਹ : ਭਾਰੀ ਮੀਂਹ ਕਾਰਨ ਆਏ ਹੜ੍ਹ ਦਾ ਕਹਿਰ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਵਿੱਚ ਵੀ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੀ ਚੰਡੀਗੜ੍ਹ ਤੋਂ ਮਨਾਲੀ ਗਈ ਬੱਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਨਿਊਜ਼ 18 ਦੀ ਖ਼ਬਰ ਦੇ ਮੁਤਾਬਕ ਬਿਆਸ ਦਰਿਆ ਵਿਚ PRTC ਦੀ ਇਕ ਬੱਸ ਡੁੱਬਣ ਦੀ