Punjab Religion

ਅਕਾਲੀ ਦਲ ਤੇ SGPC ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਫ਼ਦ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ, ਮੁਲਾਕਾਤ ਤੋਂ ਬਾਅਦ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਕਈ ਹੋਰ ਧਰਮਾਂ ਦੇ ਲੋਕਾਂ ਦੀਆਂ ਵੀ ਵੋਟਾਂ ਬਣੀਆਂ ਹੋਈਆਂ ਹਨ। ਉਨ੍ਹਾਂ ਨੇ ਫਰਜ਼ੀ ਵੋਟਾਂ ਬਣਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਖਦਸ਼ਾ ਜਤਾਇਆ

Read More
Punjab Religion

ਅਕਾਲੀਆਂ ਨੂੰ ਸਜ਼ਾ ਲਾਉਣ ਮਗਰੋਂ ਜਥੇਦਾਰ ਸਾਹਿਬ ਨੇ ਸੱਦੀ ਪਹਿਲੀ ਐਮਰਜੈਂਸੀ ਮੀਟਿੰਗ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਹਿਮ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ ਮਿਤੀ 28 ਜਨਵਰੀ 2025, ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਹਾਲਾਂਕਿ ਕਿਸ ਤਰਾਂ ਦੀ ਮੁੱਦਿਆਂ ਤੇ ਚਰਚਾ ਹੋਵੇਗੀ ਇਹ ਅਜੇ ਤੱਕ ਸਪਸ਼ਟ ਨਹੀਂ ਹੈ ਪਰ

Read More
Punjab

ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਹੋਇਆ ਸ਼ਹੀਦ

ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਅਗਨੀਵੀਰ ਲਵਪ੍ਰੀਤ ਸਿੰਘ (24) ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿਚ ਸ਼ਹੀਦ ਹੋ ਗਿਆ ਹੈ। ਉਹ 99 ਮੀਡੀਅਮ ਰਜਿਸਟਰ ਆਰਟੀ ਯੂਨਿਟ ਵਿਚ ਤਾਇਨਾਤ ਸੀ। ਡਿਊਟੀ ਦੌਰਾਨ ਦਹਿਸ਼ਤਗਰਦਾਂ ਵਲੋਂ ਇਸ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਅਗਨੀ ਵੀਰ ਦੇ ਸ਼ਹੀਦ ਹੋਣ ਦੀ ਖ਼ਬਰ ਪਹੁੰਚਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ

Read More
Punjab

ਮਹਿਲਾ ਕਮਿਸ਼ਨ ਦਾ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਪੱਤਰ: 5 ਲੋਕਾਂ ਨੂੰ ਮੂੰਹ ਕਾਲਾ ਕਰਕੇ ਘੁੰਮਾਉਣ ਦੇ ਮਾਮਲੇ ਵਿੱਚ ਸਟੇਟਸ ਰਿਪੋਰਟ ਮੰਗੀ

ਪੰਜਾਬ ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਏਕਜੋਤ ਨਗਰ ਦੇ ਬਹਾਦਰਕੇ ਰੋਡ ‘ਤੇ ਸਥਿਤ ਦੀਪ ਕੁਲੈਕਸ਼ਨ ਫੈਕਟਰੀ ਦੇ ਮਾਲਕ ਪਰਵਿੰਦਰ ਸਿੰਘ ਅਤੇ ਉਸਦੇ ਕੁਝ ਸਾਥੀਆਂ ਵੱਲੋਂ ਫੈਕਟਰੀ ਵਿੱਚ ਕੰਮ ਕਰਨ ਵਾਲੀਆਂ ਤਿੰਨ ਕੁੜੀਆਂ, ਇੱਕ ਬਜ਼ੁਰਗ ਔਰਤ ਅਤੇ ਇੱਕ ਆਦਮੀ ਦੇ ਮੂੰਹ ਕਾਲਾ ਕਰਨ ਦੇ ਮਾਮਲੇ ‘ਤੇ ਸਖ਼ਤ ਸਟੈਂਡ ਲਿਆ ਹੈ। ਅਤੇ ਉਨ੍ਹਾਂ ਨੂੰ ਇਲਾਕੇ ਵਿੱਚ ਘੁੰਮਾਉਣ

Read More
Manoranjan Punjab

ਸਿੱਧੂ ਮੂਸੇਵਾਲੇ ਦਾ ‘LOCK’ ਗਾਣਾ ਹੋਇਆ ਰਿਲੀਜ਼, 30 ਮਿੰਟ ’ਚ 6 ਲੱਖ ਲੋਕਾਂ ਨੇ ਦੇਖਿਆ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫ਼ੈਨਸ ਲਈ ਵੱਡੀ ਖੁਸ਼ਖਬਰੀ ਹੈ। ਅੱਜ ਗਾਇਕ ਦਾ ਨਵਾਂ ਗੀਤ ਲਾਕ ਰਿਲੀਜ਼ ਹੋ ਗਿਆ ਹੈ। ਗਾਇਕ ਦੀ ਮੌਤ ਮਗਰੋਂ ਉਨ੍ਹਾਂ ਦਾ ਨੌਵਾਂ ਗੀਤ ਹੈ। ਮੂਸੇਵਾਲਾ ਦੇ ਨਵੇਂ ਗੀਤ ਨੇ ਧੱਕ ਪਾ ਦਿਤੀ ਹੈ। ਮਰਹੂਮ ਗਾਇਕ ਦਾ ਸਾਲ 2025 ਦਾ ਇਹ ਪਹਿਲਾ ਗੀਤ ਹੈ। ਇਸ ਦੇ ਨਾਲ ਹੀ ਗੀਤ ਨੂੰ ਰਿਲੀਜ਼ ਦੇ 30

Read More
Punjab

ਲੁਧਿਆਣਾ ‘ਚ ਬਾਈਕ ਸਵਾਰ ਬਦਮਾਸ਼ਾਂ ਨੇ 9 ਕਾਰਾਂ ਤੋੜੀਆਂ, ਤਿੰਨ ਬਦਮਾਸ਼ਾਂ ਨੇ ਕੀਤੀ ਵਾਰਦਾਤ

ਲੁਧਿਆਣਾ ਦੇ ਬਸੰਤ ਐਵੇਨਿਊ ਇਲਾਕੇ ਵਿੱਚ, ਬਾਈਕ ਸਵਾਰਾਂ ਨੇ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹੇ ਵਾਹਨਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ। ਜਦੋਂ ਲੋਕ ਆਪਣੇ ਘਰਾਂ ਤੋਂ ਬਾਹਰ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਕਾਰ ਦੀਆਂ ਖਿੜਕੀਆਂ ਟੁੱਟੀਆਂ ਹੋਈਆਂ ਸਨ। ਲੋਕ ਇਕੱਠੇ ਹੋ ਗਏ ਅਤੇ ਇਸ ਬਾਰੇ ਬਸੰਤ ਐਵੇਨਿਊ ਚੌਕੀ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਇਸ

Read More
India Punjab

ਪਰਮਜੀਤ ਸਿੰਘ ਸਰਨਾ ਨੇ ਭਾਜਪਾ ਆਗੂ ਪਰਵੇਸ਼ ਵਰਮਾ ਨੂੰ ਯਾਦ ਕਰਵਾਈਆਂ ਸਿੱਖਾਂ ਦੀਆਂ ਕੁਰਬਾਨੀਆਂ

ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਪਮਾਨਜਨਕ ਅਤੇ ਫੁੱਟ ਪਾਊ ਟਿੱਪਣੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਸਰਨਾ ਨੇ ਕਿਹਾ ਕਿ ਭਾਜਪਾ ਆਗੂ ਪ੍ਰਵੇਸ਼ ਵਰਮਾ ਨੇ ਜੋ ਸਮੂਹ ਪੰਜਾਬੀਆਂ ਪ੍ਰਤੀ ਅਤਿ ਦਰਜੇ ਦਾ ਨਫ਼ਰਤੀ ਬਿਆਨ ਦਿੱਤਾ ਹੈ।

Read More
Punjab

ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲੇਗਾ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਨੇ ਅੱਜ (22 ਜਨਵਰੀ) ਚੰਡੀਗੜ੍ਹ ਹੈੱਡਕੁਆਰਟਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਬਕਾ ਪਾਰਟੀ ਮੁਖੀ ਅਤੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਅਤੇ ਐਸਜੀਪੀਸੀ ਮੁਖੀ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਵੋਟਰ ਸੂਚੀ

Read More