Punjab

ਆਖਰ ਉਛਲ ਪਿਆ ਭਗਵੰਤ ਮਾਨ ਦਾ ਦਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਜਿੰਨੀਆਂ ਵੱਡੀਆਂ ਉਮੀਦਾਂ ਲੋਕਾਂ ਵਿੱਚ ਜਗਾਈਆਂ ਗਈਆਂ ਸਨ, ਪੰਜਾਬ ਦੇ ਲੋਕ ਉਸ ਤੋਂ ਵੱਧ ਤੇਜ਼ੀ ਨਾਲ ਨਤੀਜਿਆਂ ਦੀ ਆਸ ਰੱਖਣ ਲੱਗੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਸੇ ਕਰਕੇ ਚਾਰੇ ਪਾਸਿਆਂ ਤੋਂ ਘੇਰਿਆ ਜਾਣ ਲੱਗਾ ਹੈ। ਹਾਲਾਂਕਿ,

Read More
India International Punjab

ਕੈਨੇਡਾ ‘ਚ ਕੀਰਤਨ ਕਰਨ ਗਏ ਸ਼੍ਰੋਮਣੀ ਕਮੇਟੀ ਦੇ ਤਿੰਨ ਰਾਗੀ ਲਾਪਤਾ

‘ਦ ਖ਼ਾਲਸ ਬਿਊਰੋ : ਕੈਨੇਡਾ ਦੇ ਇਕ ਗੁਰਦੁਆਰਾ ਸਾਹਿਬ ਵਿਚ ਕੀਰਤਨ ਕਰਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਿੰਨ ਮੁਲਾਜ਼ਮ ਕੈਨੇਡਾ ਪੁੱਜਣ ਦੇ ਕੁਝ ਸਮੇਂ ਬਾਅਦ ਹੀ ਸਮਾਨ ਸਮੇਤ ਲਾਪਤਾ ਹੋ ਗਏ ਜਿਸ ਮਗਰੋਂ ਸਥਾਨਕ ਗੁਰਦੁਆਰਾ ਕਮੇਟੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।ਇਹਨਾਂ ਤਿੰਨਾਂ ਨੂੰ ਸਿੱਖ ਸਪਿਰਚੁਅਲ ਸੈਂਟਰ ਨਾਂ ਦੇ ਗੁਰਦੁਆਰਾ ਸਾਹਿਬ ਦੀ ਕਮੇਟੀ

Read More
Punjab

ਪੰਜਾਬ ‘ਚ ਅੱਜ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਅੱਜ ਸਾਰੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਹ ਫੈਸਲਾ ਫੈਡਰੇਸ਼ਨ-ਐਸੋਸੀਏਸ਼ਨ ਆਫ ਪ੍ਰਾਈਵੇਟ ਸਕੂਲਜ਼ ਵੱਲੋਂ ਗੁਰਦਾਸਪੁਰ ਦੇ ਇੱਕ ਨਿੱਜੀ ਸਕੂਲ ਵਿੱਚ ਵਿਦਿਆਰਥਣ ਨਾਲ ਜਬਰ ਜਨਾਹ ਦਾ ਮਾਮਲਾ ਮੈਨੇਜਮੈਂਟ ਖ਼ਿ ਲਾਫ਼ ਕੇਸ ਦਰਜ ਕਰਨ ਦੇ ਵਿਰੋ ਧ ਵਿੱਚ ਲਿਆ ਗਿਆ ਹੈ। ਐਸੋਸੀਏਸ਼ਨ ਆਫ ਪ੍ਰਾਈਵੇਟ ਐਜੂਕੇਸ਼ਨਲ ਇੰਸਟੀਚਿਊਸ਼ਨਜ਼- ਫੈਡਰੇਸ਼ਨ ਦਾ ਕਹਿਣਾ ਹੈ

Read More
India Punjab

ਨਵੇਂ ਆਹੁਦੇਦਾਰਾਂ ਦੀ ਟੀਮ ਰਾਹੁਲ ਨੂੰ ਮਿਲਣ ਪਹੁੰਚੀ ਦਿੱਲੀ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾਕਟਰ ਰਾਜ ਕੁਮਾਰ ਚੱਬੇਵਾਲ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਲਈ ਉਹਨਾਂ ਦੀ 12 ਤੁਗਲਕ ਲੇਨ ਪਹੁੰਚੇ ਹਨ।

Read More
Punjab

ਬੀਐਸਐਫ ਵੱਲੋਂ 5 ਕਰੋੜ ਦੀ ਹੈਰੋ ਇਨ ਜ਼ਬਤ

‘ਦ ਖ਼ਾਲਸ ਬਿਊਰੋ : ਬੀਐਸਐਫ ਵੱਲੋਂ ਬੀਤੇ ਕੱਲ ਸ਼ਾਮ ਨੂੰ ਇੱਕ ਦਰੱਖਤ ਨਾਲ ਬੰਨ੍ਹੀ 5 ਕਰੋੜ ਰੁਪਏ ਦੀ ਹੈ ਰੋਇ ਨ ਜ਼ਬਤ ਕੀਤੀ ਗਈ।ਇਸ ਦੇ ਨਾਲ ਹੀ ਤਿੰਨ ਭਾਰਤੀ ਕਿਸਾਨਾਂ ਨੂੰ ਹਿਰਾ ਸਤ ਵਿੱਚ ਲਿਆ ਗਿਆ ਹੈ। ਘਟਨਾ ਫਿਰੋਜ਼ਪੁਰ ਸੈਕਟਰ ਦੀ ਹੈ ਜਿੱਥੇ ਬੀਐਸਐਫ ਦੇ ਜਵਾਨ ਗਸ਼ਤ ‘ਤੇ ਸਨ। ਦੁਪਹਿਰ ਬਾਅਦ ਜਵਾਨਾਂ ਨੂੰ ਸਰਹੱਦ ਪਾਰ

Read More
India Punjab

ਰਾਹੁਲ ਗਾਂਧੀ ਅੱਜ ਕਰਨਗੇ ਪੰਜਾਬ ਕਾਂਗਰਸ ਦੀ ਨਵੀਂ ਟੀਮ ਨਾਲ ਮੁਲਾਕਾਤ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਅੱਜ ਪੰਜਾਬ ਕਾਂਗਰਸ ਦੀ ਨਵੀਂ ਚੁਣੀ ਟੀਮ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਅੱਜ ਸਵੇਰੇ 10:30 ਵਜੇ ਦਿੱਲੀ ‘ਚ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਪ੍ਰਦੇਸ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ

Read More
Punjab

ਬੇਅਦਬੀ ਅਤੇ ਬਹਿਬਲ ਗੋ ਲੀ ਕਾਂਡ ‘ਚ ਇਨਸਾਫ਼ ਲਈ ਸਰਕਾਰ ਨੇ ਮੰਗੇ 3 ਮਹੀਨੇ

‘ਦ ਖਾਲਸ ਬਿਉਰੋ:ਬੇਅਦਬੀ ਅਤੇ ਬਹਿਬਲ ਗੋ ਲੀ ਕਾਂਡ ਵਿੱਚ ਨਾਮਜ਼ਦ ਹੋਏ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਜਲਦ ਨਿਪਟਾਉਣ ਲਈ ਪੰਜਾਬ ਸਰਕਾਰ ਨੇ ਕਾਨੂੰਨੀ ਮਾਹਰਾਂ ਦੀ ਟੀਮ ਕਾਇਮ ਕੀਤੀ ਸੀ । ਇਸ ਟੀਮ ਨੇ ਅੱਜ ਬਹਿਬਲ ਕਲਾਂ ਵਿੱਚ ਧਰਨੇ ’ਤੇ ਬੈਠੇ ਪੀੜਤ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਹੈ ਤੇ ਇਹ ਭਰੋਸਾ ਦਿੱਤਾ

Read More
Punjab

ਰਕਮ ਦੇ ਭੁਗਤਾਨ ਨੂੰ ਲੈ ਕੇ ਆੜ੍ਹਤੀਏ ਤੇ ਕਿਸਾਨ ਦਾ ਵਿਵਾ ਦ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਕਿਸਾਨ ਅਤੇ ਆੜ੍ਹਤੀਏ ਦ ਰਿਸ਼ਤਾ ਕਾਫ਼ੀ ਪੁਰਾਣਾ ਹੈ ਤੇ ਰਕਮਾਂ ਦੇ ਭੁਗਤਾਨ ਨੂੰ ਲੈ ਕੇ ਅਕਸਰ ਹੀ ਵਿ ਵਾਦ ਸਾਹਮਣੇ ਆਉਂਦਾ ਰਹਿੰਦਾ ਹੈ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਮਾਨਸਾ ਦੇ ਪਿੰਡ ਨੰਗਲ ਖੁਰਦ ਵਿੱਖੇ ,ਜਿਥੇ ਕਣਕ ਦੀ ਵਾਢੀ ਨੂੰ ਲੈ ਕੇ ਕਿਸਾਨ ਅਤੇ ਆੜ੍ਹਤੀਏ ਦੋਨਾਂ ਵਿੱਚ ਬਹਿਸ ਹੋ

Read More
Punjab

ਪਿੰਡ ਜਵਾਹਰਕੇ ਵਿੱਚ ਕਣਕ ਦੀ ਫਸਲ ਨੂੰ ਲੱਗੀ ਅੱ ਗ,ਛੇ ਮਹੀਨਿਆਂ ਦੀ ਮਿਹਨਤ ਹੋਈ ਸੁਆਹ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਕਣਕਾਂ ਦੀ ਵਾਢੀ ਦਾ ਮੌਸਮ ਚੱਲ ਰਿਹਾ ਹੈ। ਇਹਨਾਂ ਦਿਨਾਂ ਵਿੱਚ ਕਈ ਵਾਰ ਕਿਸੇ ਨਾ ਕਿਸੇ ਕਾਰਨ ਕਣਕਾਂ ਨੂੰ ਅੱਗ ਲੱਗਣ ਵਰਗੀਆਂ ਦੁਰ ਘ ਟਨਾ ਵਾਂ ਕਈ ਵਾਰ ਬਹੁਤ ਨੁਕਸਾਨ ਕਰ ਦਿੰਦੀਆਂ ਹਨ। ਅਜਿਹੀ ਹੀ ਘ ਟਨਾ ਵਾਪਰੀ ਹੈ ਮਾਨਸਾ ਦੇ ਨੇੜਲੇ ਪਿੰਡ ਜਵਾਹਰਕੇ ਵਿਖੇ,ਜਿਥੇ  ਕਣਕ ਦੀ ਫਸਲ ਅੱ

Read More