Punjab

ਪਿੰਡ ਜਵਾਹਰਕੇ ਵਿੱਚ ਕਣਕ ਦੀ ਫਸਲ ਨੂੰ ਲੱਗੀ ਅੱ ਗ,ਛੇ ਮਹੀਨਿਆਂ ਦੀ ਮਿਹਨਤ ਹੋਈ ਸੁਆਹ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਕਣਕਾਂ ਦੀ ਵਾਢੀ ਦਾ ਮੌਸਮ ਚੱਲ ਰਿਹਾ ਹੈ। ਇਹਨਾਂ ਦਿਨਾਂ ਵਿੱਚ ਕਈ ਵਾਰ ਕਿਸੇ ਨਾ ਕਿਸੇ ਕਾਰਨ ਕਣਕਾਂ ਨੂੰ ਅੱਗ ਲੱਗਣ ਵਰਗੀਆਂ ਦੁਰ ਘ ਟਨਾ ਵਾਂ ਕਈ ਵਾਰ ਬਹੁਤ ਨੁਕਸਾਨ ਕਰ ਦਿੰਦੀਆਂ ਹਨ। ਅਜਿਹੀ ਹੀ ਘ ਟਨਾ ਵਾਪਰੀ ਹੈ ਮਾਨਸਾ ਦੇ ਨੇੜਲੇ ਪਿੰਡ ਜਵਾਹਰਕੇ ਵਿਖੇ,ਜਿਥੇ  ਕਣਕ ਦੀ ਫਸਲ ਅੱ

Read More
India Punjab

ਕੈਬ ਅਤੇ ਆਟੋ ਚਾਲਕਾਂ ਨੇ ਟਰਾਈਸਿਟੀ ‘ਚ ਚੱਕਾ ਜਾਮ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ : ਚੰਡੀਗੜ੍ਹ, ਪੰਚਕੂਲਾ ਅਤੇ ਮੁਹਾਲੀ ਵਿੱਚ 12 ਅਪਰੈਲ ਨੂੰ ਕੈਬ-ਆਟੋ ਸੰਯੁਕਤ ਮੋਰਚੇ ਨੇ ਟਰਾਈਸਿਟੀ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਫਰੰਟ ਦੇ ਅਧਿਕਾਰੀਆਂ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਆਟੋ ਕੈਬ ਚਾਲਕਾਂ ਦਾ ਕਹਿਣਾ ਹੈ ਕਿ ਪੈਟਰੌਲ, ਡੀਜ਼ਲ ਤੇ ਸੀਐਨਜੀ ਦੇ ਰੇਟ ਵਧਣ ਕਾਰਨ ਉਨ੍ਹਾਂ ਨੂੰ

Read More
Punjab

“ਹੁਣ ਜਲਦੀ ਸੁਲਝੇਗਾ ਵਿਵਾਦਤ ਕਿਤਾਬਾਂ ਦਾ ਮਸਲਾ”

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਕੂਲਾਂ ਵਿੱਚ ਇਤਿਹਾਸ ਦੀ ਵਿਵਾਦਿਤ ਕਿਤਾਬ ਪੜਾਉਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 63ਵੇਂ ਦਿਨ ਵਿੱਚ ਦਾਖ਼ਲ ਹੋ ਗਿਆ।  ਬਲਦੇਵ

Read More
Punjab

ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

‘ਦ ਖ਼ਾਲਸ ਬਿਊਰੋ : ਕਾਂਗਰਸ ਹਾਈਕਮਾਨ ਨੇ ਦੇਰ ਰਾਤ ਗਿੱਦੜਬਾਹਾ ਤੋਂ ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਐਲਾਨ ਦਿੱਤਾ ਹੈ ਜਦਕਿ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਲਗਾਇਆ ਗਿਆ ਹੈ। ਇਸ ਗੱਲ ਦਾ ਐਲਾਨ ਕੁੱਲ ਹਿੰਦ ਕਾਂਗਰਸ

Read More
Punjab

ਡੀਜੀਪੀ ਇੰਟੈਲੀਜੈਂਸ ਅਤੇ ਪੁਲਿਸ ਕਮਿਸ਼ਨਰ  ਦੀ ਨਿਯੁਕਤੀ ‘ਤੇ ਕੁੰਵਰ ਵਿਜੇ ਪ੍ਰਤਾਪ ਨੇ ਜਤਾਇਆ ਇਤਰਾਜ਼

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਐਮ ਐਲ਼ ਏ ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋ ਲੀ ਕਾਂ ਡ ਵਿੱਚ ਪੜਤਾਲੀਆ ਅਫਸਰ ਰਹੇ ਕੁੰਵਰ ਵਿਜੇ ਪ੍ਰਤਾਪ ਨੇ ਪੁਲਿਸ ਅਫਸਰ ਪ੍ਰਬੋਧ ਕੁਮਾਰ ਦੀ ਡੀਜੀਪੀ ਇੰਟੈਲੀਜੈਂਸ ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਜੋ ਨਿਯੁਕਤੀ ਉਤੇ ਇਤਰਾਜ਼ ਜਤਾਇਆ ਹੈ। ਕੁੰਵਰ ਵਿਜੇ ਪ੍ਰਤਾਪ ਨੇ

Read More
Punjab

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ‘ਤੇ ਅੱਜ ਹੋ ਰਹੇ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰੂਪਨਗਰ ਜ਼ਿਲ੍ਹੇ ਦੇ ਪਿੰਡ ਕੋਟਲਾ ਨਿਹੰਗ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਨਿਹੰਗ ਖਾਂ ਦੇ ਕਿਲੇ ਨੂੰ ਨਾ ਸੰਭਾਲਣ ਕਰਕੇ ਇਸਦੀ ਬਿਲਡਿੰਗ ਜ਼ਰਜ਼ਰ ਹੋ ਚੁੱਕੀ ਹੈ ਅਤੇ ਇਸਦਾ ਕਾਫ਼ੀ ਹਿੱਸਾ ਢਹਿ ਢੇਰੀ ਵੀ ਹੋ ਗਿਆ ਹੈ। ਇਸ ਇਤਿਹਾਸਕ ਧਰੋਹਰ ਨੂੰ ਆਜ਼ਾਦ ਕਰਵਾਉਣ ਦਾ ਕੁੱਝ ਜਥੇਬੰਦੀਆਂ

Read More
Punjab

ਤੇ ਅੰਤ ਨੂੰ ਜਥੇਦਾਰ ਨੂੰ ਭੁਗਤਣਾ ਪਿਆ ਬਾਦਲਕਿਆਂ ਦੇ ਉਲਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਸਿੰਘ ਸਭਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਚੈਨਲ ਇੱਕ ਹਫ਼ਤੇ ਦੇ ਅੰਦਰ ਸ਼ੁਰੂ ਕਰਨ ਦੇ ਦਿੱਤੇ ਹੁਕਮਾਂ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ਕਮੇਟੀ ਦਾ ਕਹਿਣਾ ਹੈ ਕਿ ਇਹ ਪੰਥ ਦੀ ਜਿੱਤ ਅਤੇ ਪੀਟੀਸੀ ਚੈਨਲ ਦੀ

Read More
Punjab

ਪੰਜਾਬ ਸਰਕਾਰ ਲੋਕਾਂ ਦੇ ਦੁਆਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੇ ਘਰੀਂ ਆ ਕੇ ਸਮੱਸਿਆਵਾਂ ਸੁਣੇਗੀ। ਉਨ੍ਹਾਂ ਨੇ ਕਿਹਾ ਕਿ ਜੇ ਵੋਟਰਾਂ ਦੇ ਦਰਵਾਜ਼ਿਆਂ ਉੱਤੇ ਜਾ ਕੇ ਵੋਟਾਂ ਮੰਗੀਆਂ ਜਾ ਸਕਦੀਆਂ ਹਨ ਤਾਂ ਉਨ੍ਹਾਂ ਦੀ ਲੋੜ ਵੇਲੇ ਸਰਦਲ ਉੱਤੇ ਆ ਕੇ ਖੜਨ ਦੀ ਵੀ ਡਿਊਟੀ

Read More
Punjab

ਵਿਦਿਆਰਥੀਆਂ ਲਈ ਪੈਦਾ ਕਰਾਂਗੇ ਰੁਜ਼ਗਾਰ ਦੇ ਮੌਕੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਮੌਕੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਿਗਰੀ ਲੈਣ ਤੋਂ ਅਗਲੇ ਦਿਨ ਵਿਦਿਆਰਥੀ ਦਾ ਸੰਘਰਸ਼ ਸ਼ੁਰੂ ਹੋ ਜਾਂਦਾ ਹੈ। ਨੌਜਵਾਨਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪੈਂਦਾ

Read More
Punjab

ਪੰਜਾਬ ਪੁਲਿਸ ਦੇ ਹੌਂਸਲੇ ਬੁਲੰਦ ਹੋਏ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਥਾਪੜਾ ਦੇਣ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਕਰਨ ਦੀ ਸਪੀਡ ਫੜ ਲਈ ਹੈ। ਅੰਮ੍ਰਿਤਸਰ ਪੁਲਿਸ ਨੇ ਬਿਆਸ ਨੇੜੇ ਇੱਕ ਢਾਬੇ ਉੱਤੇ ਅਚਨਚੇਤ ਛਾਪਾ ਮਾਰ ਕੇ 16 ਲੋਕਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ‘ਚ

Read More