ਪੰਜਾਬ ‘ਚ ਇਸ ਵਾਰ ਦਿਵਾਲੀ ‘ਤੇ ਪ੍ਰਦੂਸ਼ਣ ਦਾ ਪੱਧਰ ਘਟਿਆ: ਮੀਤ ਹੇਅਰ
ਮੀਤ ਹੇਅਰ ਨੇ ਇਸ ਸਾਲ ਦੀਵਾਲੀ ਵਾਲੇ ਦਿਨ ਪਿਛਲੇ ਸਾਲਾਂ ਦੇ ਮੁਕਾਬਲੇ ਹਵਾ ਦੀ ਗੁਣਵੱਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ।
ਮੀਤ ਹੇਅਰ ਨੇ ਇਸ ਸਾਲ ਦੀਵਾਲੀ ਵਾਲੇ ਦਿਨ ਪਿਛਲੇ ਸਾਲਾਂ ਦੇ ਮੁਕਾਬਲੇ ਹਵਾ ਦੀ ਗੁਣਵੱਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਲਕਾ ਧੂਰੀ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਜੋ ਮਾਣ-ਸਤਿਕਾਰ ਦਿੱਤਾ ਗਿਆ ਹੈ, ਉਸ ਨੂੰ ਕਦੇ ਵੀ ਨਹੀਂ ਭੁੱਲਣਗੇ ਅਤੇ ਹਲਕਾ ਧੂਰੀ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਮੁਤਾਬਿਕ ਹਲਕਾ ਧੂਰੀ ਨੂੰ ਨਮੂਨੇ ਦਾ ਹਲਕਾ ਬਣਾਉਣਗੇ।
ਜਥੇਦਾਰ ਨੇ ਸਿੱਖ ਬੱਚਿਆਂ ਨੂੰ ਪੜ੍ਹ ਲਿਖ ਕੇ ਉਚ ਅਹੁਦਿਆਂ ’ਤੇ ਪਹੁੰਚਣ ਦੇ ਸੱਦੇ ਦੇ ਨਾਲ ਨਾਲ ਕਿਸਾਨਾਂ ਨੂੰ ਨਵੀਂਆਂ ਤਕਨੀਕਾਂ ਅਪਣਾ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਦਾ ਵੀ ਸੱਦਾ ਦਿੱਤਾ।
9 ਮਹੀਨੇ ਪਹਿਲਾਂ ਗੁਰਪ੍ਰੀਤ ਸਿੰਘ ਦਾ ਹਰਮਨ ਕੌਰ ਨਾਲ ਵਿਆਹ ਹੋਇਆ ਸੀ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਕਾਂਡ 'ਚ ਕੁਝ ਅਫ਼ਸਰਾਂ ਦਾ ਵੀ ਹੱਥ' ਹੈ। ਉਨ੍ਹਾਂ ਨੇ ਕਿਹਾ ਕਿ 'ਗੈਂਗਸਟਰਾਂ ਦੇ ਨਾਲ ਕੁਝ ਪ੍ਰਸ਼ਾਸਨ ਵਾਲੇ ਵੀ ਰਲੇ ਹੋਏ ਹਨ।
ਪ੍ਰਕਾਸ਼ ਸਿੰਘ ਬਾਦਲ ਨੇ ਵੀ ਆਪਣੇ ਪਰਵਾਰ ਨਾਲ ਦੀਵਾਲੀ ਮਨਾਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਰਿਵਾਰ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ।
ਮਿੱਟੀ ਦੇ ਦੀਵੇ ਖ਼ਰੀਦਣ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਮਿੱਟੀ ਦੇ ਦੀਵੇ ਵੇਚਣ ਵੱਲੇ ਕਾਰੀਗਰਾਂ ਦੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲਚਾਲ ਵੀ ਜਾਣਿਆ।
ਜਗਜੀਤ ਸਿੰਘ ਡੱਲੇਵਾਲ ਦਾ ਦਾਅਵਾ ਸਰਕਾਰ ਅਗੇਤੀ ਝੋਨਾ ਨਹੀਂ ਲਗਾਉਣ ਦਿੰਦੀ ਹੈ ਇਸ ਲਈ ਪਰਾਲੀ ਨੂੰ ਅੱਗ ਲਗਾਉਣੀ ਪੈਂਦੀ ਹੈ ।
orbes ਦੀ ਲਿਸਟ ਵਿੱਚ LD ਮਿੱਤਲ ਦਾ ਨਾਂ 82ਵੇਂ ਨੰਬਰ 'ਤੇ
‘ਦ ਖ਼ਾਲਸ ਬਿਊਰੋ : ਬੰਦੀ ਛੋੜ ਦਿਵਸ ਅਤੇ ਦਿਵਾਲੀ ਮੌਕੇ ਅੱਜ ਸ਼੍ਰੀ ਦਰਬਾਰ ਸਾਹਿਬ ਵਿਖੇ ਖੂਬ ਰੌਣਕਾਂ ਲੱਗੀਆਂ। ਸ਼੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ। ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਦੇ ਨਾਲ ਬੰਦੀ ਛੋੜ ਦਿਵਸ ਮਨਾਇਆ ਗਿਆ ਹੈ ਅਤੇ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਤੋਂ ਗੁਰਮਤਿ