ਨੌਜਵਾਨ ਨੂੰ ਘਰੋਂ ਬੁਲਾ ਕੇ ਦੋਸਤਾਂ ਨੇ ਕਰ ਦਿੱਤਾ ਇਹ ਕਾਰਾ, ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ…
ਹੁਸ਼ਿਆਰਪੁਰ : ਸ਼ੁੱਕਰਵਾਰ ਦੇਰ ਰਾਤ ਮੁਹੱਲਾ ਰਾਮਗੜ੍ਹ ਦੇ ਰਹਿਣ ਵਾਲੇ ਨੌਜਵਾਨ ਦਾ ਉਸ ਦੇ ਦੋਸਤਾਂ ਵੱਲੋਂ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਇਹ ਕਤਲ ਪੁਰਾਣੀ ਰੰਜਸ਼ ਕਾਰਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ 20 ਸਾਲਾ ਤਨਮਯ ਉਰਫ਼ ਧੰਨਾ
