ਜਲੰਧਰ ਜ਼ਿਮਨੀ ਚੋਣਾਂ : ਮੁੱਖ ਮੰਤਰੀ ਮਾਨ ਸੰਤ ਕਬੀਰ ਦਾਸ ਮੰਦਰ ‘ਚ ਹੋਏ ਨਤਮਸਤਕ,ਕੀਤਾ ਆਮ ਲੋਕਾਂ ਨੂੰ ਸੰਬੋਧਨ
ਜਲੰਧਰ : ਜਲੰਧਰ ਜ਼ਿਮਨੀ ਚੋਣਾਂ ਲਈ ਵੱਖੋ-ਵੱਖ ਪਾਰਟੀਆਂ ਦੇ ਵੱਡੇ ਆਗੂਆਂ ਵੱਲੋਂ ਚੋਣ ਪ੍ਰਚਾਰ ਜੋਰਾਂ ‘ਤੇ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਜਲੰਧਰ ਵਿਖੇ ਸੰਤ ਕਬੀਰ ਦਾਸ ਮੰਦਰ ‘ਚ ਨਤਮਸਤਕ ਹੋਏ।ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਮਾਨ ਨੇ ਆਪਣੀ ਸਰਕਾਰ ਦੀਆਂ ਕਈ ਪ੍ਰਾਪਤੀਆਂ ਗਿਣਵਾਈਆਂ ਤੇ ਲੋਕਾਂ ਨੂੰ ਆਪ ਉਮੀਦਵਾਰ ਨੂੰ ਵੋਟ ਪਾ ਕੇ ਜਿਤਾਉਣ

 
									 
									 
									 
									 
									 
									 
									 
									 
									