ਸਿੱਖਿਆ ਵਿਭਾਗ ਦਾ ਅਹਿਮ ਫੈਸਲਾ, ਅਧਿਆਪਕਾਂ ਨੂੰ ਪਰਾਲੀ ਨਾ ਸਾੜਨ ਦੇ ਦਿੱਤੇ ਆਦੇਸ਼
ਚੰਡੀਗੜ੍ਹ : ਝੋਨੇ ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਸਾਰ ਹੀ ਪਰਾਲੀ ਨੂੰ ਸਾੜਨ ਦੀ ਵਿਸ਼ਾ ਛਿੜ ਜਾਂਦਾ ਹੈ। ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਵਾਲਿਆਂ ਖਿਲਾਫ਼ ਪੰਜਾਬ ਸਰਕਾਰ ਨੇ ਸਖਤੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਰਾਲੀ ਸਾੜਨ ਤੋਂ ਰੋਕਣ ਲਈ ਉਪਰਾਲੇ ਕਰ ਰਹੀ
