ਦਿਵਾਲੀ ਤੋਂ ਪਹਿਲਾਂ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਤਿੰਨ ਜਾਣੇ ਕੀਤੇ ਕਾਬੂ
ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਦਿੱਲੀ ਪੁਲਿਸ (Delhi Police) ਦੇ ਸਪੈਸ਼ਲ ਸੈੱਲ ਨੇ ਦਿਵਾਲੀ ਤੋਂ ਪਹਿਲਾਂ ਇੱਕ ਹੋਰ ਵੱਡੀ ਪ੍ਰਾਪਤੀ ਹਾਸਿਲ ਕੀਤੀ ਹੈ। ਵੀਰਵਾਰ ਦੇਰ ਰਾਤ ਸਾਂਝੇ ਆਪਰੇਸ਼ਨ ਵਿੱਚ ਪੁਲਿਸ ਨੇ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।