ਰੈਵੀਨਿਊ ਪਟਵਾਰ ਯੂਨੀਅਨ ਦਾ ਸਰਕਾਰ ਨੂੰ ਤਗੜਾ ਜਵਾਬ , ਕਿਹਾ “ਅਸੀਂ ਹਰ ਹਾਲਤ ‘ਚ ਕਰਾਂਗੇ ਕਲਮ ਛੋੜ ਹੜਤਾਲ”
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੇ ਅੰਦਰ ESMA ਲਗਾਉਣ ਤੋਂ ਬਾਅਦ ਅੱਜ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਦੇ ਖਿਲਾਫ਼ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਹਰ ਹਾਲਤ ਵਿਚ ਕਲਮ ਛੋੜ ਹੜਤਾਲ ਕਰਾਂਗੇ। ਉਨ੍ਹਾਂ ਕਿਹਾ ਕਿ ESMA ਨੂੰ ਹਾਈਕੋਰਟ ਵਿੱਚ ਚੈਲੰਜ ਕੀਤਾ ਜਾਵੇਗਾ। ਪਟਵਾਰੀਆਂ
