ਕੈਨੇਡਾ ਤੋਂ ਆਈ ਪੰਜਾਬੀਆਂ ਲਈ ਬੁਰੀ ਖ਼ਬਰ !
ਕੈਨੇਡਾ ਵਿੱਚ ਪੰਜਾਬ ਦੇ ਰਹਿਣ ਵਾਲੇ ਵਿਸ਼ਾਲ ਵਾਲੀਆ ਨਹੀਂ ਰਹੇ
ਕੈਨੇਡਾ ਵਿੱਚ ਪੰਜਾਬ ਦੇ ਰਹਿਣ ਵਾਲੇ ਵਿਸ਼ਾਲ ਵਾਲੀਆ ਨਹੀਂ ਰਹੇ
ਮਾਨਸਾ ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ‘ਤੇ ਪੰਜਾਬ ਵਿਜੀਲੈਂਸ ਦੇ ਏਆਈਜੀ ਨੂੰ ਰਿਸ਼ਵਤ ਦੇਣ ਦੇ ਇਲਜ਼ਾਮ ਹਨ।
ਕੁੱਲ 9385 ਵੋਟਾਂ ਵਿਚੋਂ ਖੜਗੇ ਨੂੰ 7897 ਵੋਟਾਂ ਪਈਆਂ ਜਦਕਿ ਸ਼ਸ਼ੀ ਥਰੂਰ ਨੂੰ 1072 ਵੋਟਾਂ ਪਈਆਂ। 416 ਵੋਟਾਂ ਰੱਦ ਕੀਤੀਆਂ ਗਈਆਂ।
ਪੰਜਾਬ ਸਰਕਾਰ ਨੇ ਜਹਾਜ ਲੀਜ਼ 'ਤੇ ਲੈਣ ਲਈ 31 ਅਕਤੂਬਰ ਤੱਕ ਜਹਾਜ ਕੰਪਨੀਆਂ ਨੂੰ ਟੈਂਡਰ ਭਰਨ ਦੇ ਨਿਰਦੇਸ਼ ਦਿੱਤੇ ਹਨ
ਸ਼ਹਿਰ ਵਿੱਚ ਇੱਕ ਵਾਰ ਮੁੜ ਖਾਲਿਸਤਾਨ ਦੀ ਦਹਿਸ਼ਤ ਵੇਖਣ ਨੂੰ ਮਿਲੀ ਹੈ। ਇਥੇ ਇੱਕ ਵਾਰ ਮੁੜ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀਆਂ ਕੰਧਾਂ 'ਤੇ ਨਾਹਰੇ ਲਿਖੇ ਮਿਲੇ ਹਨ।
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਅੱਜ ਹੜਤਾਲ ਤੇ ਚੱਲੇ ਗਏ ਹਨ ਤੇ ਉਹ ਅੱਜ ਕੋਈ ਕੰਮ ਨਹੀਂ ਕਰਨਗੇ। ਪੰਜਾਬ-ਹਰਿਆਣਾ ਬਾਰ ਕੌਂਸਲ ਨੇ ਇਹ ਫੈਸਲਾ ਲਿਆ ਹੈ ਤੇ ਇਸ ਸਬੰਧ ਵਿੱਚ ਅੱਜ ਇੱਕ ਹੰਗਾਮੀ ਮੀਟਿੰਗ ਵੀ ਸੱਦੀ ਗਈ ਹੈ। ਇਹ ਫੈਸਲਾ ਕੱਲ ਐਨਆਈਏ ਦੀ ਕਾਰਵਾਈ ਤੋਂ ਬਾਅਦ ਲਿਆ ਗਿਆ ਹੈ। ਬੀਤੇ ਦਿਨੀਂ ਚੰਡੀਗੜ੍ਹ
ਲੁਧਿਆਣਾ : ਅੰਤ ਬੁਰੇ ਦਾ ਬੁਰਾ, ਅੰਤ ਭਲੇ ਦਾ ਭਲਾ.. ਇਹ ਸਿਰਫ ਕਹਾਵਤ ਹੀ ਨਹੀਂ ਦੁਨੀਆ ਤੇ ਵਰਤਦੇ ਵਰਤਾਰੇ ਦਾ 1 ਸੱਚ ਵੀ ਹੈ .. ਤੇ ਕਈ ਵਾਰ ਬੁਰੇ ਦਾ ਬੜੀ ਛੇਤੀ ਵੀ ਹੋ ਜਾਂਦੈ … ਅਜਿਹਾ ਹੀ ਅੰਤ ਉਸ ਦਰਿੰਦੇ ਸ਼ਖਸ ਦਾ ਹੋਇਆ ਜਿਸਨੇ ਘਰੇਲੂ ਕਲੇਸ਼ ਦੇ ਚਲਦਿਆਂ ਆਪਣੇ ਮਾਸੂਮ ਬੱਚਿਆਂ ਤੇ ਪਤਨੀ ਸਮੇਤ
ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਮੁੰਡੇ ਦੇ ਨਾਪਸੰਦ ਸਬਜ਼ੀ ਬਣਾਏ ਜਾਣ ਕਾਰਨ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।ਜਾਣਕਾਰੀ ਅਨੁਸਾਰ ਮਾਂ ਨੇ ਘੀਆ ਦੀ ਸਬਜ਼ੀ ਬਣਾਈ ਸੀ
ਮੋਰਚਾ ਦੇ ਸੂਬਾ ਕਨਵੀਨਰ ਜੁਗਰਾਜ ਸਿੰਘ ਟੱਲੇਵਾਲ ਨੇ ਕਿਹਾ ਕਿ ਗਵਰਨਰ ਪੰਜਾਬ ਰਾਜ ਦੇ ਸੰਵਿਧਾਨਕ ਮੁੱਖੀ ਦੀ ਥਾਂ ਕੇਂਦਰ ਦੇ ਏਜੰਟ ਵਜੋਂ ਕੰਮ ਕਰ ਰਿਹਾ ਹੈ
ਮੋਟਰਸਾਈਕਲਾਂ ਨੂੰ ਪੈਂਚਰ ਲਾਉਣ ਵਾਲੇ ਨੂੰ ਉਸ ਸਮੇਂ ਹੈਰਾਨੀ ਹੋਈ ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਨੂੰ 3 ਕਰੋੜ ਦੀ ਲਾਟਰੀ ਲੱਗੀ ਹੈ।