ਭਲਕੇ ਤੋਂ ਭਾਰੀ ਮੀਂਹ ਦੀ ਸੰਭਾਵਨਾ, ਪੌਂਗ ਡੈਮ ਤੋਂ ਛੱਡਿਆ ਗਿਆ ਪਾਣੀ
ਪੰਜਾਬ ਵਿੱਚ ਅੱਜ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਮੌਸਮ ਵਿਭਾਗ ਮੁਤਾਬਕ ਕੱਲ੍ਹ ਤੋਂ ਮੀਂਹ ਦਾ ਨਵਾਂ ਪੜਾਅ ਸ਼ੁਰੂ ਹੋਵੇਗਾ, ਜਿਸ ਨਾਲ ਸੂਬੇ ਦਾ ਤਾਪਮਾਨ ਘਟੇਗਾ। ਅੱਜ ਮੁਹਾਲੀ, ਫ਼ਤਿਹਗੜ੍ਹ ਸਾਹਿਬ ਅਤੇ ਚੰਡੀਗੜ੍ਹ ਵਿੱਚ ਹਲਕਾ ਮੀਂਹ ਪੈ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਦੀ ਉਮੀਦ ਹੈ। ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਵਿੱਚ
