ਨਾਇਬ ਤਹਿਸੀਲਦਾਰਾਂ ਦੀ ਭਰਤੀ ਦੀ ਪ੍ਰੀਖਿਆ 22 ਮਈ ਨੂੰ
‘ਦ ਖ਼ਾਲਸ ਬਿਊਰੋ : ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਨਾਇਬ ਤਹਿਸੀਲਦਾਰਾਂ ਦੀਆਂ 78 ਆਸਾਮੀਆਂ ਭਰਨ ਪ੍ਰੀਖਿਆ 22 ਮਈ ਨੂੰ ਲਈ ਜਾਵੇਗੀ।ਕਮਿਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਪ੍ਰੀਖਿਆ ਦਾ ਸਮਾਂ 12 ਤੋਂ 2 ਦਾ ਰੱਖਿਆ ਗਿਆ ਹੈ। ਇਸ ਦੇ ਲਈ ਐਡਮਿਟ ਕਾਰਡ ਅਤੇ ਹੋਰ ਜਾਣਕਾਰੀ ਵਿਭਾਗ ਦੀ ਵੈੱਬਸਾਈਟ ਤੋਂ 7 ਮਈ ਤੋਂ ਬਾਅਦ ਡਾਉਨਲੋਡ ਕੀਤੇ ਜਾ ਸਕਣਗੇ।