ਅੰਮ੍ਰਿਤਸਰ ਏਅਰਪੋਰਟ ਤੋਂ ਸੋਨੇ ਦੀ ਤਸਕਰੀ ਦਾ ਨਵਾਂ ਤਰੀਕਾ ਸਾਹਮਣੇ ਆਇਆ!
ਦੁਬਈ ਤੋਂ ਸੋਨੇ ਦੀ ਸਮੱਗਲਿੰਗ ਹੁੰਦੀ ਸੀ
ਦੁਬਈ ਤੋਂ ਸੋਨੇ ਦੀ ਸਮੱਗਲਿੰਗ ਹੁੰਦੀ ਸੀ
UK ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦਾ ਖਾਲਿਸਤਾਨ ਦੇ ਮੁੱਦੇ 'ਤੇ ਸਖਤ ਬਿਆਨ
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ-ਲਾਹੌਰ ਰੋਡ ‘ਤੇ ਐਤਵਾਰ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ। ਗੁਮਾਨਪੁਰਾ ਵਾਸੀ ਹਰਪ੍ਰੀਤ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਕਾਰ ਚਾਲਕ ਉਥੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰ ਵਾਲੇ ਵੀ ਮੌਕੇ
ਲੁਧਿਆਣਾ : ਪੰਜਾਬ ਦੇ ਕਿਸਾਨਾਂ ਨੇ ਅੱਜ ਲੁਧਿਆਣਾ ਦੀਆਂ ਛੇ ਸੜਕਾਂ ਜਾਮ ਕਰ ਦਿੱਤੀਆਂ ਹਨ। ਇਸ ਦਾ ਕਾਰਨ ਭੂ-ਮਾਫੀਆ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਲੁਧਿਆਣਾ ਦੇ ਰਹਿਣ ਵਾਲੇ ਕਿਸਾਨ ਸੁਖਵਿੰਦਰ ਸਿੰਘ ਦੀ ਖੁਦਕੁਸ਼ੀ ਹੈ। ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਤੋਂ ਨਾਰਾਜ਼ ਕਿਸਾਨਾਂ ਨੇ ਛੇ ਸੜਕਾਂ ਜਾਮ ਕਰ ਦਿੱਤੀਆਂ ਹਨ ਅਤੇ ਇਨਸਾਫ਼ ਮਿਲਣ ਤੱਕ ਧਰਨੇ ’ਤੇ
ਮੋਹਾਲੀ ਦੇ ਡੇਰਾਬੱਸੀ ‘ਚ ਲੁੱਟ ਖੋਹ ਦੀ ਘਟਨਾ ਨੂੰ ਅੰਜਾਮ ਦੇ ਭੱਜ ਰਹੇ ਇਕ ਦੋਸ਼ੀ ਦੀ ਮੋਟਰਸਾਈਕਲ ਦਾ ਟਾਇਰ ਫਿਸਲਣ ਨਾਲ ਮੌਤ ਹੋ ਗਈ। ਜਦਕਿ ਉਸ ਦੇ ਇੱਕ ਸਾਥੀ ਦੀ ਲੱਤ ਟੁੱਟ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਇੱਕ ਰੇਹੜੀ ਵਾਲੇ ਦਾ ਮੋਬਾਈਲ ਫੋਨ ਖੋਹ ਲਿਆ ਸੀ। ਉਹ ਮੋਬਾਈਲ ਖੋਹ ਕੇ
ਅੰਮ੍ਰਿਤਸਰ : ਪੰਜਾਬ ਸਰਕਾਰ ਨੇ ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਨੂੰ ਪੰਜ ਵਿਧਾਨ ਸਭਾ ਹਲਕਿਆਂ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਅਤੇ ਗਲੀਆਂ ਬਣਾਉਣ ਲਈ ਐਸਟੀਮੇਟ ਤਿਆਰ ਕਰਨ ਲਈ ਕਿਹਾ ਸੀ। ਹਰੇਕ ਵਿਧਾਨ ਸਭਾ ਹਲਕੇ ਨੂੰ ਵਿਕਾਸ ਲਈ 20 ਕਰੋੜ ਰੁਪਏ ਦਿੱਤੇ ਜਾਣੇ ਹਨ ਪਰ ਹੁਣ ਨਿਗਮ ਵੱਲੋਂ ਤਿਆਰ ਕੀਤੇ 100 ਕਰੋੜ ਰੁਪਏ ਦੇ
ਪਟਿਆਲਾ : ਇਸ ਵਾਰ ਪੰਜਾਬੀ ਯੂਨੀਵਰਸਿਟੀ ਨੇ ਲੜਕਿਆਂ ਨੂੰ ਵੀ ਪ੍ਰਾਈਵੇਟ ਐਮਏ ਅਤੇ ਬੀਏ ਕੋਰਸ ਕਰਵਾਉਣ ਦਾ ਐਲਾਨ ਕੀਤਾ ਹੈ। ਵਰਨਣਯੋਗ ਹੈ ਕਿ ਹੁਣ ਤੱਕ ਪ੍ਰਾਈਵੇਟ ਪ੍ਰੀਖਿਆਵਾਂ ਦੀ ਇਹ ਸਹੂਲਤ ਸਿਰਫ਼ ਲੜਕੀਆਂ ਲਈ ਹੀ ਉਪਲਬਧ ਸੀ। ਯੂਨੀਵਰਸਿਟੀ ਨੇ ਇਸ ਸਬੰਧੀ ਹਦਾਇਤਾਂ ਆਪਣੀ ਵੈੱਬਸਾਈਟ ‘ਤੇ ਪ੍ਰਦਰਸ਼ਿਤ ਕੀਤੀਆਂ ਹਨ। ਪ੍ਰਾਈਵੇਟ ਵਿੱਚ ਬੀਏ ਕੋਰਸ ਕਰਨ ਲਈ, 12ਵੀਂ ਵਿੱਚ ਹਰੇਕ
ਚੰਡੀਗੜ੍ਹ : ਦਿਨੋਂ ਦਿਨ ਨਸ਼ਿਆਂ ਕਾਰਨ ਮਰ ਰਹੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਅੱਠੇ ਪਹਿਰ ਟਹਿਲ ਸੇਵਾ ਲਹਿਰ ਵੱਲੋਂ ‘ਗੁਰਾਂ ਦੀ ਜਾਗੋ’ ਯਾਤਰਾ ਕੱਢੀ ਜਾ ਰਹੀ ਹੈ। ਮੁੱਖ ਸੇਵਾਦਾਰ ਭਾਈ ਗੁਰਪ੍ਰਰੀਤ ਸਿੰਘ ਇਸ ਯਾਤਰਾ ਦੀ ਅਗਵਾਈ ਕਰ ਰਹੇ ਹਨ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਪੰਜਾਬ ਦੇ ਸੂਝਵਾਨ ਲੋਕਾਂ ਨੂੰ
ਅਮਰੀਕਾ : ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਜਾਣ ਦਾ ਸਿਲਸਿਲਾ ਜਾਰੀ ਹੈ।ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਇੰਗਲੈਂਡ, ਅਮਰੀਕਾ, ਕੈਨੇਡਾ ਆਦਿ ਦੇਸ਼ਾਂ ਵਿਚ ਜਾ ਕੇ ਆਪਣਾ ਸੁਨਹਿਰੀ ਭਵਿੱਖ ਬਣਾਉਂਦੇ ਹਨ। ਉਨ੍ਹਾਂ ਦੀ ਸੁਪਨਾ ਹੁੰਦਾ ਹੈ ਕਿ ਵਿਦੇਸ਼ ਵਿਚ ਰਹਿ ਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ
ਬਠਿੰਡਾ : ਬੀਤੀ ਰਾਤ ਚਿੱਟੇ ਦੇ ਤਸਕਰਾਂ ਵੱਲੋਂ ਪਿੰਡ ਸਿਧਾਣਾ ਦੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦਾ ਮੈਂਬਰ ਸੀ। ਜਾਣਕਾਰੀ ਮੁਤਾਬਕ ਬਠਿੰਡਾ ਦੇ ਪਿੰਡ ਸਿਧਾਣਾ ਵਿੱਚ ਸ਼ਨੀਵਾਰ ਰਾਤ ਨਸ਼ਾ ਤਸਕਰਾਂ ਨੇ ਐਂਟੀ ਨਾਰਕੋਟਿਕਸ ਕਮੇਟੀ ਦੇ ਇੱਕ ਮੈਂਬਰ ਦਾ ਕਤਲ ਕਰ ਦਿੱਤਾ।