ਅੰਕਲ ਵੈਨ ਵਿੱਚੋਂ ਬਦਬੂ ਆ ਰਹੀ ਹੈ ! ਡਰਾਈਵਰ ਨੇ ਅਣਸੁਣਿਆ ਕੀਤਾ ! ਮਿੰਟਾਂ ‘ਚ ਡਰ ਸੱਚ ਸਾਬਿਤ ਹੋਇਆ !
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਮਨਦੀਪ ਨੂੰ ਸਲਾਮ ਕੀਤਾ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਮਨਦੀਪ ਨੂੰ ਸਲਾਮ ਕੀਤਾ
ਸੋਸ਼ਲ ਮੀਡੀਆ ਤੇ ਜੋੜੀ ਕਾਫੀ ਵਾਇਰਲ ਹੋ ਰਹੀ ਹੈ
ਜਲੰਧਰ ਦੇ ਲਤੀਫ਼ਪੁਰਾ ਵਿੱਚ ਵੀ ਪੁਲਿਸ ਅਤੇ ਮੁਜ਼ਾਹਰਾ ਕਰ ਰਹੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਕਾਰਕੁਨਾਂ ਦਰਮਿਆਨ ਝੜਪ ਹੋਈ। ਲਤੀਫ਼ਪੁਰਾ ਵਿੱਚ 9 ਦਸੰਬਰ ਨੂੰ ਕੁਝ ਘਰ ਨਜ਼ਾਇਜ ਦੱਸਦਿਆ ਪ੍ਰਸ਼ਾਸਨ ਵਲੋਂ ਢਾਹ ਦਿੱਤੇ ਗਏ ਸਨ। ਲੋਕਾਂ ਦਾ ਇਲਜ਼ਾਮ ਸੀ ਕਿ ਪ੍ਰਸ਼ਾਸਨ ਦੀ ਕਾਰਵਾਈ ਇੰਨੀ ਤੇਜ਼ ਹੋਈ ਕਿ ਕਈ ਲੋਕਾਂ ਨੂੰ ਆਪਣੇ ਜ਼ਰੂਰੀ ਸਮਾਨ ਚੁੱਕਣ ਦਾ ਸਮਾਂ
ਸਿੱਧੂ ਦੀ ਰਿਹਾਈ ਨਾ ਹੋਣ 'ਤੇ ਆਪ ਦੀ ਸਫਾਈ ਆਈ
ਅੰਮ੍ਰਿਤਸਰ : ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੰਜਾਬ ਪੱਧਰੀ ਸੰਘਰਸ਼ਾਂ ਦੇ ਦੌਰ ਨਿਰੰਤਰ ਜਾਰੀ ਹਨ, ਜਿੰਨਾ ਦੇ ਚਲਦੇ ਅੱਜ ਗਣਤੰਤਰ ਦਿਵਸ ਦੇ ਮੌਕੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿਚ ਰੈਲੀਆਂ ਦੇ ਚਲਦੇ ਜਿਲ੍ਹਾ ਅੰਮ੍ਰਿਤਸਰ ਵੱਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਹੀ ਵਿਚ ਹਜ਼ਾਰਾਂ ਕਿਸਾਨ ਮਜਦੂਰ ਅਤੇ ਬੀਬੀਆਂ ਦੇ ਵਿਸ਼ਾਲ ਇੱਕਠ ਕੀਤੇ ਗਏ|
ਚੰਡੀਗੜ੍ਹ ਦੇ ਸੈਕਟਰ 17 ਪਰੇਡ ਗਰਾਊਂਡ ਵਿਖੇ ਵੀ ਅੱਜ ਗਣਤੰਤਰ ਦਿਹਾੜਾ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਤਿਰੰਗਾ ਝੰਡਾ ਵੀ ਲਹਿਰਾਇਆ ਗਿਆ।
ਮਾਨਸਾ ਵਿਖੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਬੱਚਿਆਂ ਨੇ ਉਨ੍ਹਾਂ ਨੂੰ ਗੁਲਦਸਤੇ ਵੀ ਭੇਂਟ ਕੀਤੇ। ਪੰਜਾਬ ਪੁਲਿਸ ਵੱਲੋਂ ਬਲਬੀਰ ਸਿੰਘ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਅਜਾਨ ਕਪੂਰ ਨੇ 100 ਲੋਕਾਂ ਦੀ ਜਾਨ ਬਚਾਈ ਸੀ
ਮੁਹਾਲੀ : ਚੰਡੀਗੜ੍ਹ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚਾ ਕੱਢਿਆ ਜਾ ਰਿਹਾ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਇਨਸਾਫ਼ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਹ ਰੋਸ ਮਾਰਚ ਅੱਜ ਸਵੇਰੇ 11 ਵਜੇ ਸ਼ੁਰੂ ਹੋਇਆ ਹੈ। ਦੂਰ ਦੂਰ ਤੋਂ ਲੋਕ ਇਸ ਮਾਰਚ ਵਿੱਚ ਸ਼ਾਮਿਲ ਹੋ ਰਹੇ ਹਨ, ਲੋਕਾਂ ਦਾ ਬਹੁਤ ਵੱਡਾ ਇਕੱਠ ਹੋਇਆ ਹੈ।
ਉਨਾਂ ਨੇ ਕਿਹਾ ਕਿ ਅੱਜ ਦੇਸ਼ ਜਿਸ ਮੁਕਾਮ ‘ਤੇ ਹੈ ਜਾਂ ਅਸੀਂ ਅੱਜ ਆਪਣੀ ਆਜ਼ਾਦੀ ਨੂੰ ਮਾਣ ਰਹੇ ਹਾਂ ਤਾਂ ਉਹ ਸਿਰਫ ਉਨ੍ਹਾਂ ਸ਼ਹੀਦਾਂ ਦੀ ਵਜ੍ਹਾ ਕਰਕੇ ਜਿਨਾਂ ਨੇ ਦੇਸ਼ ਦੇ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ।