ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਮਾਮਲੇ ‘ਚ ਪੁਲਿਸ ਵੱਲੋਂ ਇੱਕ ਹੋਰ ਮੁਲਜ਼ਮਿ ਗ੍ਰਿਫਤਾਰ , ਦਿੱਲੀ ਸਪੈਸ਼ਲ ਸੈੱਲ ਨੇ ਕੀਤਾ ਕਾਬੂ…
ਦਿੱਲੀ ਸਪੈਸ਼ਲ ਸੈੱਲ ਨੇ ਪੰਜਾਬ ਦੇ ਇੰਟਰਨੈਸ਼ਨਲ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਸ਼ੂਟਰ ਹੈਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 14 ਮਾਰਚ 2022 ਨੂੰ ਸੰਦੀਪ ਨੰਗਲ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਮੁਲਜ਼ਮ ਹੈਰੀ ਫਰਾਰ ਸੀ। ਹੁਣ ਗੈਂਗਸਟਰ ਕੌਸ਼ਲ ਦੇ ਸਾਥੀ ਮੁਲਜ਼ਮ ਹੈਰੀ ਨੂੰ ਜਾਲ ਵਿਛਾ
