Punjab

ਚੰਡੀਗੜ੍ਹ ਪੰਜਾਬੀ ਮੰਚ ਨੇ ਚੰਡੀਗੜ੍ਹ ਦੇ ਸੈਕਟਰ 20 ਵਿੱਚ ਕੀਤਾ ਵੱਡਾ ਇੱਕਠ

‘ਦ ਖਾਲਸ ਬਿਉਰੋ: ਚੰਡੀਗੜ੍ਹ ਪੰਜਾਬੀ ਮੰਚ ਨੇ ਚੰਡੀਗੜ੍ਹ  ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲਾ ਦਰਜਾ ਦੁਵਾਉਣ ਲਈ ਅੱਜ ਮਸਜਿਦ ਗਰਾਉਂਡ,ਸੈਕਟਰ 20 ਵਿੱਚ ਇੱਕ ਵੱਡਾ ਇੱਕਠ ਕੀਤਾ,ਜਿਸ ਵਿੱਚ ਅਲਗ -ਅਲਗ ਬੁਲਾਰਿਆਂ ਨੇ ਧਰਨਾਕਾਰੀਆਂ ਨੂੰ ਸੰਬੋਧਨ ਕੀਤਾ। ਇੱਕਠ ਤੋਂ ਇਲਾਵਾ ਤੇ ਗਵਰਨਰ ਨੂੰ ਇੱਕ ਮੰਗ ਪੱਤਰ ਦਿੱਤਾ। ਜਿਸ ਵਿੱਚ ਮੰਗ ਕੀਤੀ ਗਈ ਕਿ ਚੰਡੀਗੜ੍ਹ ਵਿੱਚ ਪਹਿਲੀ ਭਾਸ਼ਾ ਦਾ

Read More
India Punjab

ਮਹਿੰਗਾਈ ਦੀ ਮਾਰ ਹੇਠ ਆਮ ਲੋਕ, ਕਾਂਗਰਸ ਨੇ ਸ਼ੁਰੂ ਕੀਤੀ ਅਨੋਖੀ ਮੁਹਿੰਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਆਮ ਜਨਤਾ ‘ਤੇ ਇੱਕ ਵਾਰ ਫਿਰ ਤੋਂ ਮਹਿੰਗਾਈ ਦੀ ਮਾਰ ਪਈ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਅੱਜ ਮੁੜ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ

Read More
Punjab

ਪੰਚਾਇਤਾਂ ਲਈ CM ਮਾਨ ਦਾ ਨਵਾਂ ਹੁਕਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੀ ਰਾਸ਼ੀ ਵਿੱਚੋਂ ਅਣਵਰਤੀ ਰਾਸ਼ੀ ਅੱਜ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ। ਪੰਜਾਬ ਸਰਕਾਰ ਦੇ ਯੋਜਨਾਬੰਦੀ ਵਿਭਾਗ ਵੱਲੋਂ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਪੱਤਰ ਲਿਖਿਆ ਗਿਆ ਹੈ। ਇਸ

Read More
Punjab

ਕੇਂਦਰ ਦਾ ਨੋਟੀਫੀਕੇਸ਼ਨ ਰੱਦ ਕਰਨ ਦੀ ਤਿਆਰੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ ਅਪ੍ਰੈਲ ਨੂੰ ਵਿਧਾਨ ਸਭਾ ਦਾ ਇੱਕ ਦਿਨਾਂ ਦਾ ਸ਼ੈਸ਼ਨ ਸੱਦ ਲਿਆ ਹੈ। ਇਸ ਤੋਂ ਪਹਿਲਾਂ ਅੱਜ ਮੰਤਰੀ ਮੰਡਲ ਦਾ ਮੀਟਿੰਗ ਰੱਖ ਲਈ ਹੈ। ਸੂਤਰਾਂ ਅਨਸਾਰ ਪੰਜਾਬ ਸਰਕਾਰ ਵਿਧਾਨ ਸਭਾ ਦਾ ਸ਼ੈਸ਼ਨ ਬੁਲਾ ਕੇ ਕੇਂਦਰ ਸਰਕਾਰ ਦੇ ਉਸ ਨੋਟੀਫੀਕੇਸ਼ਨ ਨੂੰ ਰੱਦ ਕਰਨਾ ਚਾਹੁੰਦੀ

Read More
Punjab

“ਕਾਂਗਰਸ ਪਾਰਟੀ ਨੇ ਗਧਿਆਂ ਤੋਂ ਸ਼ੇਰ ਮ ਰ ਵਾ ਦਿੱਤੇ”

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰਨ ਤੋਂ  ਕਾਂਗਰਸ ਵਿੱਚ ਆਪਸੀ ਕਲੇਸ਼ ਹੁਣ ਹੋਰ ਦਿਨੋਂ ਦਿਨ ਡੂੰਘਾ ਹੁੰਦਾ ਜਾ ਰਿਹਾ ਹੈ। ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਆਪਣੀ ਪਾਰਟੀ ਦੇ ਆਗੂਆਂ ਨੂੰ ਨਿ ਸ਼ਾਨਾਂ ਬਣਾਇਆ ਹੈ।  ਬਿੱਟੂ ਨੇ ਨਵਜੋਤ ਸਿੱਧੂ ਦਾ ਨਾਂ ਲਏ ਬਿਨਾਂ ਕਿਹਾ ਕਿ ਮਿਸ ਗਾਈਡੇ ਡ

Read More
Punjab

ਪੰਜਾਬ ‘ਚ ਅੱਜ ਟੋਲ ਟੈਕਸ ਹੋਵੇਗਾ ਮਹਿੰਗਾ

‘ਦ ਖ਼ਾਲਸ ਬਿਊਰੋ : ਪੰਜਾਬ ‘ਚ ਅੱਜ ਟੋਲ ਟੈਕਸ ਮਹਿੰਗਾ ਹੋ ਜਾਵੇਗਾ। ਰਾਤ 12 ਵਜੇ ਤੋਂ ਬਾਅਦ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਵਧੇ ਹੋਏ ਟੋਲ ਟੈਕਸ ਨੂੰ ਲਾਗੂ ਕਰੇਗੀ। ਟੋਲ ਟੈਕਸ ਵਿੱਚ ਲਗਭਗ 10% ਦਾ ਵਾਧਾ ਕੀਤਾ ਗਿਆ ਹੈ। ਜਿਸ ਕਾਰਨ ਕਾਰ ਦਾ ਟੋਲ 5 ਤੋਂ 10 ਰੁਪਏ ਵਧ ਗਿਆ ਹੈ। ਇਸ ਦੇ ਨਾਲ

Read More
Punjab

ਨਹੀਂ ਹੋਵੇਗੀ ਰੋਪੜ ਦੇ ਸਰਕਾਰੀ ਸਕੂਲ ਦੀ ਨਿਲਾ ਮੀ

‘ਦ ਖ਼ਾਲਸ ਬਿਊਰੋ : ਰੋਪੜ ਦੇ ਸਰਕਾਰੀ ਸਕੂਲ ਦੀ ਨਿਲਾਮੀ ਹੁਣ ਨਹੀਅਂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਹੁਕਮਾਂ ਤੋਂ ਬਾਅਦ ਪਾਵਰਕਾਮ ਨੇ ਇਹ ਨੀਲਾਮੀ ਰੱਦ ਕਰ ਦਿੱਤੀ ਹੈ। ਪਾਵਰਕਾਮ ਨੇ ਪਹਿਲਾਂ ਜਾਰੀ ਕੀਤੇ ਗਏ ਇਸ਼ਤਿਹਾਰ ਨੂੰ ਵਾਪਿਸ ਲੈ ਲਿਆ ਹੈ। ਸਕੂਲ ਦੀ ਨੀਲਾਮੀ ਨੂੰ ਲੈ ਕੇ ਅਕਾਲੀ ਦਲ ਨੇ

Read More
Punjab

ਪੰਜਾਬ ਸਰਕਾਰ ਦੀ ਦੂਜੀ ਕੈਬਨਿਟ ਮੀਟਿੰਗ ਅੱਜ

‘ਦ ਖ਼ਾਲਸ ਬਿਊਰੋ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅੱਜ ਦੂਜੀ ਕੈਬਨਿਟ ਮੀਟਿੰਗ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦੇ ਏਜੰਡੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ ਮੁੱਖ ਮੰਤਰੀ ਮਾਨ ਨੇ ਹਾਲ ਹੀ

Read More
Punjab

ਸਿੱਖਿਆ ਮਾ ਫੀਏ ਵਿ ਰੁੱਧ ਹੋਵੇ ਵਿਜੀਲੈਂਸ ਅਤੇ ਨਿਆਂਇਕ ਜਾਂਚ: ਡੀ.ਟੀ.ਐੱਫ.

‘ਦ ਖ਼ਾਲਸ ਬਿਊਰੋ : ਸਰਕਾਰੀ ਸਕੂਲਾਂ ਦੇ ਤਥਾ ਕਥਿਤ ਸਿੱਖਿਆ ਮਾਫੀਏ ਸਬੰਧੀ ਵਾਇਰਲ ਹੋਏ ਅਤੇ ਮੀਡੀਆ ਰਿਪੋਰਟਾਂ ਰਾਹੀ ਚਰਚਾ ਵਿੱਚ ਆਏ ‘ਖੁੱਲੇ ਖਤ’ ਦੇ ਸੰਦਰਭ ਵਿੱਚ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਦੀ ਸੂਬਾ ਕਮੇਟੀ ਵੱਲੋਂ ਪੰਜਾਬ ਸਰਕਾਰ ਤੋਂ ਮਾ ਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਡੀ.ਟੀ.ਐੱਫ. ਵੱਲੋਂ ਬਤੌਰ ਅਧਿਆਪਕ ਜੱਥੇਬੰਦੀ, ਸਿੱਖਿਆ ਪ੍ਰਤੀ ਵਚਨਬੱਧਤਾ

Read More
Punjab

ਮਾਨ ਦੀ ਸ ਰਕਾਰ ਬਣਨ ਤੋਂ ਬਾਅਦ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਅਹੁਦੇਦਾਰਾਂ ਨੇ ਦਿੱਤੇ ਅਸਤੀਫੇ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਗੈਰ-ਸਰਕਾਰੀ ਅਹੁਦੇਦਾਰ ਅਸਤੀਫਾ ਦੇ ਚੁੱਕੇ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਬੋਰਡਾਂ ਤੇ ਕਾਰਪੋਰੇਸ਼ਨਾਂ ਤੋਂ ਅਸਤੀਫਾ ਦੇ ਚੁੱਕੇ ਅਹੁਦੇਦਾਰਾਂ ਵਿਚ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ,

Read More