India Punjab

ਸ਼ਿਮਲਾ ‘ਚ ਡੂੰਘੀ ਖੱਡ ‘ਚ ਡਿੱਗੀ ਕਾਰ, 3 ਪੰਜਾਬੀਆਂ ਦੀ ਹੋਈ ਇਹ ਹਾਲਤ

ਸ਼ਿਮਲਾ ਦੇ ਸ਼ੋਘੀ-ਮੇਹਲੀ ਬਾਈਪਾਸ ‘ਤੇ ਸੋਮਵਾਰ ਰਾਤ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ।  ਸ਼ਿਮਲਾ ਦੇ ਸ਼ੋਘੀ-ਮੇਹਲੀ ਬਾਈਪਾਸ ‘ਤੇ ਪੰਜਾਬ ਨੰਬਰ ਦੀ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਜਾ ਡਿੱਗੀ। ਹਾਦਸੇ ਦੇ ਸਮੇਂ ਕਾਰ ‘ਚ ਕੁੱਲ 4 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 3 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਲੋਕਾਂ ਦੀ ਮਦਦ ਨਾਲ

Read More
Punjab

ਨਵਜੋਤ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਲੁਧਿਆਣਾ ਚ ਲੱਗੇ ਪੋਸਟਰ, ਦੱਸਿਆ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਰਾਖਾ, ਪਰ ਰਿਹਾਈ ਤੇ ਹਾਲੇ ਵੀ ਸਸਪੈਂਸ ਬਰਕਰਾਰ

ਸਵਾਗਤੀ ਬੋਰਡਾਂ ’ਤੇ ਉਨ੍ਹਾਂ ਦੀ ਫ਼ੋਟੋ ਤੋਂ ਇਲਾਵਾ ਨਿੱਜੀ ਸਕੱਤਰ ਸੁਰਿੰਦਰ ਡੱਲਾ ਦੀ ਵੀ ਫ਼ੋਟੋ ਲਗਾਈ ਗਈ ਹੈ। ਬੋਰਡਾਂ ਉੱਪਰ ਸਿੱਧੂ ਦੇ ਜਲਦ ਆਉਣ ਬਾਰੇ ਵੀ ਲਿਖਿਆ ਗਿਆ ਹੈ।

Read More
Punjab

ਜਲੰਧਰ ‘ਚ ਬਿਜਲੀ ਦੇ ਖੰਭੇ ਨਾਲ ਟਕਰਾਈ BMW ਕਾਰ , ਬਾਈਕ ਨੂੰ ਬਚਾਉਂਦਿਆ ਹੋਇਆ ਇਹ ਕਾਰਾ

ਪੰਜਾਬ ਦੇ ਜਲੰਧਰ ਸ਼ਹਿਰ ਦੇ ਮਾਡਲ ਹਾਊਸ ਵਿੱਚ ਸੋਮਵਾਰ ਰਾਤ ਨੂੰ ਇੱਕ ਤੇਜ਼ ਰਫ਼ਤਾਰ BMW ਗੱਡੀ ਇੱਕ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਬਿਜਲੀ ਦੇ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Read More
Punjab

‘ਆਪ’ ਆਗੂਆਂ ‘ਚ ਖਿੱਚ-ਧੂਹ: ਜਲੰਧਰ ‘ਚ MLA ਅਰੋੜਾ ਤੋਂ ਖੋਹਿਆ ਮਾਈਕ, ਮੰਤਰੀ ਨਿੱਝਰ ਦੇ ਸਾਹਮਣੇ ਹੋਇਆ ਇਹ ਸਾਰਾ ਕੁਝ

ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਸ਼ਮੂਲੀਅਤ ਨੂੰ ਲੈ ਕੇ ਰੱਖੇ ਗਏ ਪ੍ਰੋਗਰਾਮ ਵਿੱਚ ਪਾਰਟੀ ਦੇ ਆਗੂ ਮਾਈਕ ’ਤੇ ਬੋਲਣ ਲਈ ਆਪਸ ਵਿੱਚ ਉਲਝ ਗਏ।

Read More
Punjab

2 ਮਹਿਲਾ IPS ਪਹਿਲੀ ਵਾਰ ਬਣੀਆਂ DGP , ਪੰਜਾਬ ਦੇ 7 ਆਈਪੀਐੱਸ ਅਫ਼ਸਰਾਂ ਦੀ ਡੀਜੀਪੀ ਵਜੋਂ ਤਰੱਕੀ

ਪੰਜਾਬ ਵਿੱਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਦੋ ਮਹਿਲਾ ਆਈਪੀਐਸ ਅਧਿਕਾਰੀ ਪੁਲਿਸ ਡਾਇਰੈਕਟਰ ਜਨਰਲ (DGP) ਬਣਨ ਜਾ ਰਹੀਆਂ ਹਨ।

Read More
Punjab

ਛੱਤਾਂ ‘ਤੇ ਡਰੋਨ ਦਾ ਪਹਿਰਾ , ਚਾਈਨਾ ਡੋਰ ਤੋਂ ਪਤੰਗ ਉਡਾਉਣ ਵਾਲਿਆਂ ‘ਤੇ ਦਰਜ ਕੀਤਾ ਜਾਵੇਗਾ ਮਾਮਲਾ

ਪੰਜਾਬ ਸਰਕਾਰ ਨੇ ਸਿੰਥੇਟਿਕ ਜਾਂ ਕੋਈ ਹੋਰ ਸਮੱਗਰੀ ਨਾਲ ਬਣੀ ਚੀਨੀ ਡੋਰ ਵੇਚਣ ਤੇ ਇਸਤੇਮਾਲ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਹੈ। ਇਸ ਲੁਧਿਆਣਾ ਵਿੱਚ ਹੁਣ ਘਰ ਦੀਆਂ ਛੱਤਾਂ ‘ਤੇ ਡਰੋਨ ਦਾ ਸਖ਼ਤ ਪਹਿਰਾ ਰਹੇਗਾ।

Read More
Punjab

ਈਡੀ ਵੱਲੋਂ ਪੰਜਾਬ ਵਿੱਚ 7.90 ਕਰੋੜ ਦੀਆਂ ਜਾਇਦਾਦਾਂ ਜ਼ਬਤ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਜ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਦੋ ਕੇਸਾਂ ਵਿੱਚ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ 7.90 ਕਰੋੜ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ।

Read More
Punjab

ਲੋਹਗੜ੍ਹ ਵਿੱਚ ਨਸ਼ੇ ਦਾ ਟੀਕਾ ਲਾਉਣ ਕਾਰਨ ਨੌਜਵਾਨ ਨਾਲ ਹੋਇਆ ਇਹ ਮਾੜਾ ਕੰਮ , ਪਰਿਵਾਰ ‘ਚ ਸੋਗ ਦੀ ਲਹਿਰ

ਪਿੰਡ ਲੋਹਗੜ੍ਹ ਵਿੱਚ ਇਕ ਨੌਜਵਾਨ (26) ਦੀ ਭੇਤਭਰੀ ਹਾਲਤ ’ਚ ਮੌਤ ਹੋ ਗਈ ਹੈ, ਪਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਹੀ ਪਿੰਡ ਦੇ ਗੁਰਦਾਸ ਸਿੰਘ ਅਤੇ ਪਿੰਡ ਡਾਂਗੋ ਵਾਸੀ ਉਸ ਦੇ ਭਾਣਜੇ ਜਸਕਰਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ।

Read More