ਨਵਜੋਤ ਸਿੱਧੂ ਦੀ ਪਤਨੀ ਨੇ ਦਿੱਤਾ CM ਭਗਵੰਤ ਮਾਨ ਨੂੰ ਮੋੜਵਾਂ ਜਵਾਬ , ਕਿਹਾ ‘ ਸਿੱਧੂ ਦੇ ਪਿਤਾ ਦਾ ਸਿਰਫ਼ ਇੱਕ ਹੀ ਵਿਆਹ ਹੋਇਆ ਸੀ’
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ‘ਚ ਇਕ ਜਨਸਭਾ ਦੌਰਾਨ ਨਵਜੋਤ ਸਿੱਧੂ ਅਤੇ ਸਮੁੱਚੀ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ ਸੀ। ਮੁੱਖ ਮੰਤਰੀ ਨੇ ਉਨ੍ਹਾਂ ਦੇ ਨਿੱਜੀ ਜੀਵਨ ‘ਤੇ ਟਿੱਪਣੀ ਕਰਨ ਅਤੇ ਉਨ੍ਹਾਂ ਦੇ ਦੂਜੇ ਵਿਆਹ ‘ਤੇ ਉਂਗਲ ਉਠਾਉਣ ਲਈ ਆਪਣੇ ਵਿਰੋਧੀਆਂ ‘ਤੇ ਵਰ੍ਹੇ ਸਨ। ਹੁਣ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅਤੇ ਭਗਵੰਤ ਮਾਨ
