ਮੀਤ ਹੇਅਰ ਨੇ ਕੀਤਾ ਪਹਿਲਵਾਨਾਂ ਦੇ ਧਰਨੇ ਦੇ ਸਮਰਥਨ ਦਾ ਐਲਾਨ,ਪਾਰਟੀ ਮੁਖੀ ਕੇਜਰੀਵਾਲ ਪਹੁੰਚੇ ਧਰਨੇ ‘ਚ
ਚੰਡੀਗੜ੍ਹ : ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ‘ਚ ਜਿਥੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪਹੁੰਚੇ ਹਨ,ਉਥੇ ਪੰਜਾਬ ਦੀ ਆਪ ਸਰਕਾਰ ਨੇ ਵੀ ਪਹਿਲਵਾਨਾਂ ਦੇ ਧਰਨੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਹੈ ਕਿ ਉਲੰਪਿਕ,ਕਾਮਨਵੈਲਥ ਵਿੱਚ ਦੇਸ਼ ਨੂੰ ਮਾਣ ਦਿਵਾਉਣ ਵਾਲੇ ਖਿਡਾਰੀਆਂ ਨੂੰ ਇਨਸਾਫ਼ ਲੈਣ ਲਈ
