Punjab

ਕੱਲ੍ਹ (2-10-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੇ ਘੱਟ ਤੋਂ ਘੱਟ 19 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਹੁਸ਼ਿਆਰਪੁਰ, ਜਲੰਦਰ, ਪਠਾਨਕੋਟ, ਅੰਮ੍ਰਿਤਸਰ, ਫਿਰੋਜ਼ਪੁਰ,ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਨ ਹੈ। ਬਰਨਾਲਾ, ਪਟਿਆਲਾ, ਤਰਨਤਾਰਨ, ਫਰੀਦਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ,

Read More
Punjab

ਅਨਲਾਕ-5 ‘ਚ ਕੈਪਟਨ ਨੇ ਹਟਾਇਆ ਰਾਤ ਦਾ ਕਰਫਿਊ ਅਤੇ ਐਤਵਾਰ ਦਾ ਲਾਕਡਾਊਨ

‘ਦ ਖ਼ਾਲਸ ਬਿਊਰੋ :- ਭਾਰਤ ‘ਚ ਅਨਲਾਕ-5 ਦੀ ਸ਼ੁਰੂਆਤ ਤੋਂ ਮਗਰੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਦੇ ਘੱਟਦੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਵਿੱਚ ਰਾਤ ਦਾ ਕਰਫਿਊ ਅਤੇ ਐਤਵਾਰ ਦਾ ਲਾਕਡਾਊਨ ਹਟਾਉਣ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ DGP ਪੰਜਾਬ ਨੂੰ ਮਾਸਕ ਪਾਉਣਾ ਤੇ

Read More
Punjab

ਪੰਜਾਬ ਯੂਨੀਵਰਸਿਟੀ ਨੇ PG ਵਿਦਿਆਰਥੀਆਂ ਨੂੰ ਦਿੱਤੀ ਰਾਹਤ, ਨਹੀਂ ਦੇਣਾ ਪਵੇਗਾ ਵੱਖ-ਵੱਖ ਕੋਰਸਾਂ ਲਈ ਟੈਸਟ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਪੰਜਾਬ ਕੋਰੋਨਾ ਵਾਇਰਸ ਕਾਰਨ ਪੰਜਾਬ ਯੂਨੀਵਰਸਿਟੀ ਨੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਫੈਸਲਾ ਲਿਆ ਹੈ ਕਿ ਜਿਹੜੇ ਵਿਦਿਆਰਥੀਆਂ ਨੇ PU CET (PG) ਦੇ ਲਈ ਰਜਿਸਟਰ ਕੀਤਾ ਹੈ ਉਨ੍ਹਾਂ ਨੂੰ ਦਾਖਲਾ ਫਾਰਮ ਹੀ ਭਰਨਾ ਹੋਵੇਗਾ, ਅਤੇ ਵਿਦਿਆਰਥੀਆਂ ਨੂੰ ਇਹ ਦਾਖਲਾ ਫਾਰਮ 15 ਅਕਤੂਬਰ ਤੱਕ ਜਮਾ ਕਰਵਾਉਣਾ ਹੋਵੇਗਾ। PU ਤੋਂ

Read More
Punjab

ਮੋਗਾ ‘ਚ ਕਿਸਾਨ ਜਥੇਬੰਦੀਆਂ ਸਣੇ ਔਰਤਾਂ ਨੇ ਅਡਾਨੀ ਐਗਰੋ ਤੇ ਰਿਲਾਇੰਸ ਪੈਟਰੋਲ ਪੰਪ ਬਾਹਰ ਪੱਕਾ ਧਰਨਾ

‘ਦ ਖ਼ਾਲਸ ਬਿਊਰੋ ( ਮੋਗਾ ) :- ਪੰਜਾਬ ‘ਚ ਕੇਂਦਰ ਸਰਕਾਰ ਵੱਲੋਂ ਸੋਧੇ ਗਏ ਖੇਤੀ ਬਿੱਲਾਂ ਦੇ ਖਿਲਾਫ ਕਿਸਾਨਾਂ ਨੇ ਤਿੱਖੇ ਸੰਘਰਸ਼ ਦੀ ਤਿਆਰੀ ਵਿੱਢ ਦਿੱਤੀ ਹੈ। 31 ਕਿਸਾਨ ਜਥੇਬੰਦੀਆਂ ਪਿਛਲੇ 8 ਦਿਨਾਂ ਤੋਂ ਰੇਲ ਰੋਕੋ ਅੰਦੋਲਨ ਦੇ ਤਹਿਤ ਪਟੜੀਆਂ ‘ਤੇ ਡਟਿਆਂ ਹੋਈਆਂ ਹਨ। ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਤੇ ਬਿਜਲੀ

Read More
India Punjab

ਯੂ.ਪੀ. ਦੇ ਹਾਥਰਸ ਜਾ ਰਹੇ ਰਾਹੁਲ-ਪ੍ਰਿਅੰਕਾ ਗਾਂਧੀ ਅੱਗੇ ਆ ਰਹੀਆਂ ਕਈ ਮੁਸ਼ਕਿਲਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਗੈਂਗਰੇਪ ਜੀ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਗੁੱਸੇ ਦੀ ਲਹਿਰ ਹੈ। ਕਾਂਗਰਸ ਸਰਕਾਰ ਇਸ ਮਾਮਲੇ ‘ਤੇ ਲਗਾਤਾਰ ਯੂ.ਪੂ. ਸਰਕਾਰ ‘ਤੇ ਨਿਸ਼ਾਨੇ ਸਾਧ ਰਹੀ ਹੈ।  ਕੱਲ੍ਹ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਪੀੜਤ ਪਰਿਵਾਰ ਨੂੰ ਮਿਲਣ ਲਈ ਹਾਥਰਸ ਲਈ ਰਵਾਨਾ ਹੋਏ ਸਨ।  ਦੋਵੇਂ ਨੇਤਾ

Read More
Punjab

ਅਕਾਲੀ ਦਲ ਦੇ ਮੋਰਚੇ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਸਾਰੇ ਬਾਰਡਰ ਕੀਤੇ ਸੀਲ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :-  ਕਿਸਾਨ ਜਥੇਬੰਦੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਹਿਲੀ ਅਕਤੂਬਰ ਨੂੰ ਤਿੰਨ ਤਖਤਾਂ ਤੋਂ ਸ਼ੁਰੂ ਕੀਤੇ ਕਿਸਾਨ ਮਾਰਚ ਨੂੰ ਚੰਡੀਗੜ੍ਹ ‘ਚ ਪੰਜਾਬ ਦੇ ਰਾਜਪਾਲ ਤੇ ਪ੍ਰਸ਼ਾਸਕ ਦੀ ਰਿਹਾਇਸ਼ ਰਾਜ ਭਵਨ ਤੱਕ ਲੈ ਕੇ ਆਉਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਸਾਰੇ ਬਾਰਡਰ ਸੀਲ ਕਰ

Read More
Punjab

ਕਿਸਾਨ ਜਥੇਬੰਦੀਆਂ ਨਾਲ ਮੋਡੇ ਨਾਲ ਮੋਡਾ ਜੋੜ ਅਕਾਲੀ ਦਲ ਨੇ ਚੰਡੀਗੜ੍ਹ ਬੋਲਿਆ ਹੱਲਾ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਖੇਤੀ ਬਿੱਲਾਂ ਖਿਲਾਫ ਕਿਸਾਨ ਜਥੇਬੰਦੀਆਂ ਦੇ ਬਰਾਬਰ ਖੜ੍ਹੀ ਸ਼੍ਰੋਮਣੀ ਅਕਾਲੀ ਦਲ ਅੱਜ 1 ਅਕਤੂਬਰ ਵੱਡਾ ਐਕਸ਼ਨ ਕਰ ਰਿਹਾ ਹੈ। ਅਕਾਲੀ ਦਲ ਵੱਲੋਂ ਪੰਜਾਬ ਵਿੱਚ ਸਥਿਤ ਤਿੰਨਾਂ ਤਖ਼ਤ ਸਹਿਬਾਨ ਤੋਂ ਚੰਡੀਗੜ੍ਹ ਤੱਕ ਮਾਰਚ ਕੱਢਿਆ ਜਾ ਰਿਹਾ ਹੈ। ਤਿੰਨਾਂ ਮਾਰਚਾਂ ਦੀ ਅਗਵਾਈ ਸੁਖਬੀਰ ਬਾਦਲ, ਹਰਸਿਮਰਤ ਬਾਦਲ ਤੇ ਪ੍ਰੇਮ ਸਿੰਘ ਚੰਦੂਮਾਜਰਾ

Read More
Punjab

ਚੰਡੀਗੜ੍ਹ ‘ਚ ਹਾਥਰਸ ਜਬਰ-ਜਨਾਹ ਘਟਨਾ ‘ਤੇ ਬੁੱਧੀਜੀਵੀਆਂ ਵੱਲੋਂ ਰੋਸ, ਯੋਗੀ ਆਦਿੱਤਿਆਨਾਥ ਅਹੁਦੇ ਤੋਂ ਅਸਤੀਫ਼ਾ ਦੇਣ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਯੂਪੀ ਦੇ ਹਾਥਰਸ ‘ਚ 19 ਸਾਲਾ ਦੀ ਦਲਿਤ ਲੜਕੀ ਨਾਲ ਸਮੂਹਿਕ ਜਬਰ-ਜਨਾਹ ਅਤੇ ਪੁਲੀਸ ਵੱਲੋਂ ਜਬਰੀ ਸਸਕਾਰ ਕਰਨ ਦੀ ਘਟਨਾ ਖ਼ਿਲਾਫ਼ ਬੁੱਧੀਜੀਵੀਆਂ, ਵਕੀਲਾਂ, ਵਿਦਿਆਰਥੀ ਜਥੇਬੰਦੀਆਂ ਤੇ ਸਮਾਜਿਕ ਕਾਰਕੁਨਾਂ ਨੇ ਕੱਲ੍ਹ ਚੰਡੀਗੜ੍ਹ ਦੇ ਸੈਕਟਰ-17 ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਮੌਕੇ ਬੁੱਧੀਜੀਵੀਆਂ ਨੇ ਯੂਪੀ ਵਿੱਚ ਹੋਈ ਘਿਨੌਣੀ ਘਟਨਾ ਦੀ

Read More
Punjab

ਖੇਤੀ ਕਾਨੂੰਨ : ਸੂਬੇ ‘ਚ ਅਣਮਿੱਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਅੱਜ ਤੋਂ ਸ਼ੁਰੂ

‘ਦ ਖ਼ਾਲਸ ਬਿਊਰੋ :-  ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪਹਿਲੀ ਅਕਤੂਬਰ ਤੋਂ ਪੂਰੇ ਸੂਬੇ ‘ਚ ਅਣਮਿਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰਨ ਦੇ ਸੱਦੇ ਦੇ ਨਾਲ-ਨਾਲ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਤੇ ਕਾਨੂੰਨ ਦਾ ਪੱਖ ਪੂਰਨ ਵਾਲੇ ਸਿਆਸਤਦਾਨਾਂ ਦਾ ਘਿਰਾਓ ਸ਼ੁਰੂ ਕਰਨਗੀਆਂ। ਇਨ੍ਹਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦੱਸਿਆ

Read More
Punjab

ਕੱਲ੍ਹ (1-10-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਹੁਸ਼ਿਆਰਪੁਰ, ਜਲੰਦਰ, ਪਠਾਨਕੋਟ, ਅੰਮ੍ਰਿਤਸਰ,  ਫਿਰੋਜ਼ਪੁਰ,ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਨ ਹੈ। ਬਰਨਾਲਾ, ਪਟਿਆਲਾ, ਤਰਨਤਾਰਨ, ਫਰੀਦਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ,

Read More