ਪੰਜਾਬ ਬੰਦ ਦੌਰਾਨ ਮੋਗਾ ‘ਚ ਉਹ ਕੁਝ ਹੋਇਆ ਜਿਸਦੀ ਕਿਸੇ ਨੂੰ ਕੋਈ ਨਹੀਂ ਸੀ ਉਮੀਦ…
ਮੋਗਾ : ਮਨੀਪੁਰ ‘ਚ ਹਿੰਸਾ ਖਿਲਾਫ ਪੰਜਾਬ ਬੰਦ ਦੌਰਾਨ ਮੋਗਾ ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇੱਕ ਦੁਕਾਨ ਨੂੰ ਕੁੱਝ ਪ੍ਰਦਰਸ਼ਨਕਾਰੀ ਧੱਕੇ ਨਾਲ ਬੰਦ ਕਰਵਾਉਣ ਗਏ ਸਨ, ਜਿਸ ਦੌਰਾਨ ਦੁਕਾਨ ਮਾਲਕ ਨਾਲ ਝੜਪ ਹੋ ਗਈ। ਦੋਸ਼ ਹੈ ਕਿ
