SP-DSP ਸਣੇ 5 ਜਣਿਆ ‘ਤੇ ਕੇਸ, ਬਾਬਾ ਦਿਆਲ ਦਾਸ ਮਾਮਲੇ ‘ਚ IG ਦੇ ਨਾਂ ‘ਤੇ 50 ਲੱਖ ਰਿਸ਼ਵਤ ਮੰਗਣ ਦਾ ਦੋਸ਼
ਫਰੀਦਕੋਟ ਵਿਚ ਕੋਟਕਪੂਰਾ ਸਦਰ ਥਾਣੇ ਵਿਚ ਐੱਸਪੀ ਇਨਵੈਸਟੀਗੇਸ਼ਨ ਗਗਨੇਸ਼ ਕੁਮਾਰ ਸਣੇ 5 ਲੋਕਾਂ ‘ਤੇ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ‘ਤੇ ਕਤਲ ਦੇ ਮਾਮਲੇ ਵਿਚ ਫਰੀਦਕੋਟ ਰੇਂਜ ਦੇ ਆਈਜੀ ਪ੍ਰਦੀਪ ਕੁਮਾਰ ਦੇ ਨਾਂ ‘ਤੇ ਲੱਖਾਂ ਰੁਪਏ ਰਿਸ਼ਵਤ ਮੰਗਣ ਦਾ ਦੋਸ਼ ਹੈ। ਇਸ ਵਿਚ ਐੱਸਪੀ ਇਨਵੈਸਟੀਗੇਸ਼ਨ ਦੇ ਨਾਲ ਡੀਐੱਸਪੀ ਸੁਸ਼ੀਲ ਕੁਮਾਰ, ਆਈਜੀ ਦਫਤਰ ਫਰੀਦਕੋਟ ਦੀ
