ਪਿੰਡ ਮਹਿਰਾਜ ‘ਚ ਵੱਡਾ ਇਕੱਠ, ਲੱਖਾ ਸਿਧਾਣਾ ਨੇ ਨੌਜਵਾਨਾਂ ਵਾਸਤੇ ਕੀਤਾ ਵੱਡਾ ਐਲਾਨ, ਪੜੋ ਵੱਖ ਵੱਖ ਸ਼ਖਸੀਅਤਾਂ ਦੀਆਂ ਤਿੱਖੀਆਂ ਤਕਰੀਰਾਂ…
ਸਮਾਜ ਸੇਵੀ ਵਜੋਂ ਜਾਣੇ ਜਾਂਦੇ ਤੇ ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਲੱਖਾ ਸਿਧਾਣਾ ਨੇ ਅੱਜ ਬਠਿੰਡਾ ਦੇ ਪਿੰਡ ਮਹਿਰਾਜ ਵਿੱਚ ਵਿਸ਼ਾਲ ਇਕੱਠ ਸੱਦਿਆ। ਵੱਡੀ ਗਿਣਤੀ ਵਿੱਚ ਲੋਕ ਲੱਖਾ ਸਿਧਾਣਾ ਦੀ ਹਮਾਇਤ ਵਿੱਚ ਇਕੱਠੇ ਹੋਏ।