ਮੁਤਵਾਜ਼ੀ ਜਥੇਦਾਰ ਨੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਬੇਨਤੀ
ਅੰਮ੍ਰਿਤਸਰ : ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ 9 ਅਗਸਤ ਨੂੰ ਮੁੜ ਮੁਲਾਕਾਤ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਤੇ ਗਏ ਸੱਦੇ ਤਹਿਤ ਭਾਈ ਮੰਡ ਤੇ ਉਨ੍ਹਾਂ ਦੇ ਸਮਰਥਕ ਸ੍ਰੀ ਅਕਾਲ ਤਖ਼ਤ ’ਤੇ ਪਹੁੰਚੇ ਸਨ, ਜਿਥੇ ਉਨ੍ਹਾਂ ਲਗਪਗ ਡੇਢ ਘੰਟਾ ਜਥੇਦਾਰ ਗਿਆਨੀ ਰਘਬੀਰ ਸਿੰਘ
