ਪਾਣੀ ਵਾਲੀ ਟੈਂਕੀ ਵਿੱਚੋਂ ਮਿਲਿਆ ਦੋ ਦਿਨ ਪਹਿਲਾਂ ਲਾਪਤਾ ਹੋਇਆ ਅੱਠ ਸਾਲਾ ਬੱਚਾ
ਫਰੀਦਕੋਟ ਦੇ ਸੰਜੇ ਨਗਰ ਤੋਂ ਦੋ ਦਿਨ ਪਹਿਲਾਂ ਲਾਪਤਾ ਹੋਏ ਫਿਰੋਜ਼ਪੁਰ ਦੇ ਰਹਿਣ ਵਾਲੇ 8 ਸਾਲਾ ਬੱਚੇ ਦੀ ਲਾਸ਼ ਸ਼ਨੀਵਾਰ ਨੂੰ ਵਾਟਰ ਵਰਕਸ ਦੀ ਟੈਂਕੀ ਤੋਂ ਬਰਾਮਦ ਹੋਈ। ਸ਼ੁੱਕਰਵਾਰ ਨੂੰ ਹੀ ਪੁਲਿਸ ਨੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰ ਕੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਪੁਲਿਸ ਨੇ ਖੋਜੀ ਕੁੱਤਿਆਂ ਦੀ ਮਦਦ ਨਾਲ ਸ਼ਨੀਵਾਰ
