‘ED ਰੇਡ ਮਾਰ ਕੇ ਉਸ ਕੋਲੋਂ 32 ਲੱਖ ਲੈ ਗਈ’-ਇੱਕ ਰੁਪਿਆ ਵੇਤਨ ਲੈਣ ਵਾਲੇ AAP ਵਿਧਾਇਕ ਬੋਲੇ
AAP ਵਿਧਾਇਕ ਗੱਜਣਮਾਜਰਾ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਦਾਅਵਾ ਕੀਤਾ ਹੈ ਕਿ ‘ਈਡੀ ਤਾਂ ਸਗੋਂ ਮੇਰੇ 32 ਲੱਖ ਰੁਪਏ ਵੀ ਨਾਲ ਲੈ ਗਈ ਹੈ।’
AAP ਵਿਧਾਇਕ ਗੱਜਣਮਾਜਰਾ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਦਾਅਵਾ ਕੀਤਾ ਹੈ ਕਿ ‘ਈਡੀ ਤਾਂ ਸਗੋਂ ਮੇਰੇ 32 ਲੱਖ ਰੁਪਏ ਵੀ ਨਾਲ ਲੈ ਗਈ ਹੈ।’
ਦੋ ਪੰਚਾਇਤਾਂ ਨੇ 5 ਏਕੜ ਪੰਚਾਇਤੀ ਜ਼ਮੀਨ ਦੇ ਕੇ ਇਸ ਹਸਪਤਾਲ ਨੂੰ ਬਣਵਾਇਆ ਸੀ। ਇਹ ਹਸਪਤਾਲ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਪੈਂਦੇ 55 ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਂਦਾ ਸੀ
ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਸਿਰਫ਼ ਪਟਿਆਲਾ ਤੋਂ ਹੀ ਨਹੀਂ, ਬਲਕਿ ਪੰਜਾਬ ਦੇ ਅਲੱਗ ਅਲੱਗ ਜ਼ਿਲ੍ਹਿਆਂ ਤੋਂ ਮਰੀਜ਼ ਆਉਂਦੇ ਹਨ। ਰਜਿੰਦਰਾ ਹਸਪਤਾਲ ਵਿੱਚ ਰੋਜ਼ਾਨਾ ਕਰੀਬ 1200 ਮਰੀਜ਼ਾਂ ਦੀ ਓਪੀਡੀ ਹੁੰਦੀ ਹੈ।
10 ਸ਼ਹਿਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਵੀ ਨਿਯੁਕਤ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀ ਨਵੀਂ ਡਿਊਟੀ ਸੰਭਾਲਣ ਲਈ ਕਿਹਾ ਗਿਆ ਹੈ।
ਭਾਰਤ ਨੇ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ ‘ਤੇ 20 ਫੀਸਦੀ ਦਾ ਨਿਰਯਾਤ ਟੈਕਸ ਵੀ ਲਗਾ ਦਿੱਤਾ ਹੈ।
ਇਸ ਘਟਨਾ ਸਬੰਧੀ ਇੱਕ ਸੀਸੀਟੀਵੀ ਫੁਟੇਜ ਵੀ ਵਾਇਰਲ ਹੋਈ ਹੈ, ਜਿਸ ਵਿੱਚ ਤਿੰਨ ਵਿਅਕਤੀ ਹਰਮਨਜੀਤ ’ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ।
ਸਾਬਕਾ ਜਥੇਦਾਰ ਕੇਵਲ ਸਿੰਘ ਨੇ ‘ਪੰਜਾਬੀ ਟ੍ਰਿਬਿਊਨ’ ਨੂੰ ਦੱਸਿਆ ਕਿ ਉਹ ਦੁਆਰਕਾ ਦੇ ਸੈਕਟਰ-21 ਤੋਂ ਤਿਲਕ ਨਗਰ ਵੱਲ ਮੈਟਰੋ ਰਾਹੀਂ ਜਾਣ ਲਈ ਜਿਉਂ ਹੀ ਮੈਟਰੋ ਸਟੇਸ਼ਨ ਅੰਦਰ ਜਾਣ ਲੱਗੇ ਤਾਂ ਸੁਰੱਖਿਆ ਅਮਲੇ ਨੇ ਉਨ੍ਹਾਂ ਨੂੰ ਰੋਕਦਿਆਂ ਕਿਹਾ ਕਿ ਉਹ ਛੋਟੇ ਆਕਾਰ ਦੀ 6 ਇੰਚ ਦੀ ਸ੍ਰੀ ਸਾਹਿਬ ਪਾ ਕੇ ਸਫ਼ਰ ਕਰ ਸਕਦੇ ਹਨ।
ਨਾਲਾਗੜ੍ਹ ਫਾਈਰਿੰਗ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਦੇ ਅਹਿਮ ਖੁਲਾਸੇ ਦਿੱਲੀ : ਨਾਲਾਗੜ੍ਹ ਫਾਈਰਿੰਗ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਕਈ ਅਹਿਮ ਖੁਲਾਸੇ ਕੀਤੇ ਹਨ।ਪ੍ਰੈਸ ਕਾਨਫਰੰਸ ਦੇ ਦੌਰਾਨ ਸਪੈਸ਼ਲ ਸੈਲ ਦੇ ਮੁਖੀ ਐਚ ਐਸ ਧਾਲੀਵਾਲ ਨੇ ਦੱਸਿਆ ਕਿ ਬੰਬੀਹਾ ਗੈਂਗ ਨਾਲ ਸਬੰਧ ਰੱਖਣ ਵਾਲੇ ਗੈਂਗਸਟਰ ਸੰਨੀ ਲੈਫਟੀ ਨੂੰ ਅਦਾਲਤ ਵਿੱਚ ਪੇਸ਼
Gal Sunoh Punjabi Dosto : ਦੂਜੇ ਪਹਿਰੇ ਵਿੱਚ ਮਾਨ ਨੇ ਸਿੱਖੀ ਦੀ ਪਰਿਭਾਸ਼ਾ ‘ਤੇ ਸਿੱਖਾਂ ਦਾ ਕਿਰਦਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਨਾਲ ਹੀ 2019 ਵਿੱਚ ਵਿਰੋਧ ਕਰਨ ਵਾਲੇ ਸਿੱਖਾਂ ਨਾਲ ਤਿੱਖੀ ਨਰਾਜ਼ਗੀ ਜ਼ਾਹਿਰ ਕਰਦਿਆਂ ਆਪਣੇ ਨਾਲ ਹੋਏ ਦੁਰਵਿਵਹਾਰ ਦਾ ਸਾਰਾ ਭਾਂਡਾ ਉਨਾਂ ਸਿੱਖਾਂ ਸਿਰ ਭੰਨਿਆ ਹੈ
ਗੁਰਦਾਸਪੁਰ : ਭਾਰਤੀ ਜਨਤਾ ਪਾਰਟੀ(BJP) ਵਿੱਚ ਵੱਖ ਵੱਖ ਅਹੁਦਿਆਂ ਤੇ ਰਹੇ ਸੀਨੀਅਰ ਭਾਜਪਾ ਆਗੂ ਜਤਿੰਦਰ ਕਲਿਆਣ ਦੇ ਬੇਟੇ ਅਤੇ ਉਸਦੇ ਇਕ ਸਾਥੀ ਨੂੰ ਥਾਣਾ ਸਦਰ ਗੁਰਦਾਸਪੁਰ(Gurdaspur) ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਗੱਡੀ ਵਿੱਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੱਬਰੀ ਬਾਈਪਾਸ ਤੇ ਥਾਣਾ ਸਦਰ ਦੇ ਐਸਆਈ ਰਸ਼ਪਾਲ ਸਿੰਘ