Punjab

ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਯੂਨੀਅਨ ਚੋਣ ਦੌਰਾਨ NSUI ਨੇ ਮਾਰੀ ਬਾਜ਼ੀ , ਜਤਿੰਦਰ ਸਿੰਘ ਬਣੇ PUSC ਦੇ ਨਵੇਂ ਪ੍ਰਧਾਨ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕਾਊਂਸਲ ਦੀਆਂ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਵਿਦਿਆਰਥੀ ਜਥੇਬੰਦੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਜ਼ੋਰ-ਅਜ਼ਮਾਇਸ਼ੀ ਚੱਲ ਰਹੀ ਸੀ। ਪੀਯੂ ਪ੍ਰਧਾਨ ਦੇ ਅਹੁਦੇ ‘ਤੇ NSUI ਦੇ ਉਮੀਦਵਾਰ ਜਤਿੰਦਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ। ਇਸ ਨਾਲ ਇਨਸੋ ਦੇ ਉਮੀਦਵਾਰ ਦੀਪਕ ਗੋਇਲ ਨੇ ਜਨਰਲ ਸਕੱਤਰ ਦੇ ਅਹੁਦੇ ‘ਤੇ

Read More
India Punjab

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ

ਹਰਿਆਣਾ ਗੁਰਦੁਆਰਾ ਸਿੱਖ ਮੈਨੇਜਮੈਂਟ ਕਮੇਟੀ (HGSMC) ਵਿੱਚ ਪਿਛਲੇ ਕਈ ਦਿਨਾਂ ਤੋਂ ਵਿਵਾਦ ਛਿੜਿਆ ਹੋਇਆ ਸੀ। ਇਸੇ ਦੌਰਾਨ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਦਰਅਸਲ, ਹਰਿਆਣਾ ਸਰਕਾਰ ਦੇ ਵਲੋਂ ਹੁਕਮ ਜਾਰੀ ਕਰਕੇ ਗੁਰਦੁਆਰਾ ਕਮੇਟੀ ਦਾ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰਮਨੀਕ ਸਿੰਘ ਨੂੰ ਕਾਰਜਕਾਰੀ ਜਨਰਲ

Read More
Punjab

ਜ਼ਮੀਨ ਮਾਫਿਆ ਖਿਲਾਫ BKU ਦਾ ਮਰਨ ਵਰਤ 8ਵੇਂ ਦਿਨ ‘ਚ ਦਾਖਲ ! ਸਰਕਾਰ ਨੇ ਨਹੀਂ ਲਈ ਸਾਰ !

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੋਰਚਾ ਚੜਦੀ ਕਲਾ ਵਿੱਚ ਹੈ

Read More
Punjab

NRI ਨੂੰ ਕਿਡਨੈੱਪ ਕਰਕੇ 2 ਕਰੋੜ ਦੀ ਫਿਰੌਤੀ ਮੰਗੀ ! ਅਮਰੀਕਾ ‘ਚ NRI ਵੱਲੋਂ ਕੀਤੀ ਗਈ ਸੀ ਬੇਸ਼ਰਮੀ ਵਾਲੀ ਹਰਕਤ !

ਬਿਉਰੋ ਰਿਪੋਰਟ : ਫਾਜ਼ਿਲਕਾ ਵਿੱਚ NRI ਨੂੰ ਕਿਡਨੈਪ ਕਰਕੇ 20 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਔਰਤ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ । ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਰਾਈਫਲ 12 ਬੋਰ,ਇੱਕ ਰਾਈਫਲ਼ 315 ਬੋਰ ਸਮੇਤ 7 ਜ਼ਿੰਦਾ ਕਾਰਤੂਸ ਅਤੇ 2 ਪਿਸਤੌਲ ਸਮੇਤ ਮੈਗਜ਼ੀਨ 32 ਬੋਰ ਅਤੇ 10 ਜ਼ਿੰਦਾ

Read More
Punjab

CM ਮਾਨ ਅਤੇ ਪਟਵਾਰੀਆਂ ਦੇ ਵਿਵਾਦ ਵਿਚਾਲੇ ਸਰਕਾਰ ਦਾ ਅਹਿਮ ਫੈਸਲਾ , ਨਵੇਂ ਪਟਵਾਰੀ ਰੱਖਣ ਦੀ ਕਹੀ ਗੱਲ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ  ਵਿਚਾਲੇ ਚੱਲ ਰਿਹਾ ਵਿਵਾਦ ਅਜੇ ਰੁਕਿਆ ਨਹੀਂ ਹੈ ਪਰ ਇਸ ਵਿਵਾਦ ਨੇ ਬੇਰੋਜ਼ਗਾਰਾਂ ਲਈ ਨੌਕਰੀਆਂ ਦਾ ਰਾਹ ਜ਼ਰੂਰ ਖੋਲ੍ਹ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਕਿਹਾ ਕਿ ਉਹ ਸਾਰਿਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰਨ ਜਾ ਰਹੇ ਹਨ ਕਿ ਉਹ 8 ਸਤੰਬਰ

Read More
Punjab

“ਆਪ” ਨਾਲ ਗੱਠਜੋੜ ਦੇ ਹੱਕ ‘ਚ ਆਏ ਨਵਜੋਤ ਸਿੱਧੂ , ਕਿਹਾ‘ ਨਿੱਜੀ ਸੁਆਰਥ ਛੱਡ ਕੇ ਚੋਣਾਂ ਅਗਲੀ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਨੇ ‘

ਚੰਡੀਗੜ੍ਹ : ਭਾਜਪਾ ਖ਼ਿਲਾਫ਼ ਕੌਮੀ ਪੱਧਰ ’ਤੇ ਕਾਂਗਰਸ ਦੇ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (INDIA) ਦਾ ਹਿੱਸਾ ਬਣਨ ’ਤੇ ਭਾਵੇਂ ਬਹੁਤੇ ਕਾਂਗਰਸੀ ਖ਼ੁਸ਼ ਹਨ। ਪਰ ਪੰਜਾਬ ’ਚ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਨਾਂਹ ਪੱਖੀ ਹੁੰਗਾਰਾ ਰਿਹਾ ਹੈ ਪਰ ਇਸੇ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ

Read More